03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2019

ਬ੍ਰਹਮਾਕੁਮਾਰੀਜ਼ ਸੁੱਖ ਸ਼ਾਂਤੀ ਭਵਨ ਵਿਖੇ ਸਮਰ ਕੈਂਪ ਸ਼ੁਰੂ

ਅਜੀਤ ਡੈਸਕ 01-06-2019
ਐੱਸ. ਏ. ਐੱਸ. ਨਗਰ, 31 ਮਈ (ਝਾਂਮਪੁਰ)-ਬ੍ਰਹਮਾਕੁਮਾਰੀਜ਼ ਦੀ ਅੰਤਰਕੌਮੀ ਸੰਸਥਾ ਦੇ ਸੁੱਖ ਸ਼ਾਂਤੀ ਭਵਨ ਫ਼ੇਜ਼-7 ਮੁਹਾਲੀ ਦੇ ਸਥਾਨਕ ਰਾਜਯੋਗ ਕੇਂਦਰ ਵਿਖੇ 5 ਦਿਨਾਂ ਸਮਰ ਕੈਂਪ ਅੱਜ ਸ਼ੁਰੂ ਹੋ ਗਿਆ | ਇਸ ਕੈਂਪ 'ਚ ਮੁਹਾਲੀ ਤੇ ਚੰਡੀਗੜ੍ਹ ਦੇ 34 ਚੁਣੇ ਗਏ ਬੱਚਿਆਂ ਵਲੋਂ ਭਾਗ ਲਿਆ ਗਿਆ | ਇਸ ਤੋਂ ਮਾਪਿਆਂ ਦੀ ਬੇਨਤੀ 'ਤੇ ਕੁਝ ਹੋਰਨਾਂ ਛੋਟੇ ਬੱਚਿਆਂ ਨੂੰ ਵੀ ਕੈਂਪ 'ਚ ਭਾਗ ਲੈਣ ਦੀ ਇਜਾਜ਼ਤ ਦਿੱਤੀ ਗਈ, ਲਿਹਾਜ਼ਾ ਕੈਂਪ ਦੇ ਉਦਘਾਟਨ ਉਪਰੰਤ ਇਸ ਨੂੰ ਦੋ ਭਾਗਾਂ 'ਚ ਵੰਡਣਾ ਪਿਆ |
ਪਿਛਲੀ ਖ਼ਬਰ ਸਾਬਕਾ ਕੈਬਨਿਟ ਮੰਤਰੀ ਕੰਗ ਨੇ ਖਰੜ-ਤੇਪਲਾ ਸੜਕ ਦੀ ਮੁਰੰਮਤ ਸ਼ੁਰੂ ਕਰਵਾਈ ਅਗਲੀ ਖ਼ਬਰ ਕੈਪਟਨ ਸਰਕਾਰ ਬਿਜਲੀ ਦਰਾਂ 'ਚ ਕੀਤਾ ਵਾਧਾ ਤੁਰੰਤ ਵਾਪਸ ਲਵੇ- ਧਨੌਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।