03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2019

ਦੋ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ

ਅਜੀਤ ਡੈਸਕ 01-06-2019
ਕੁਰਾਲੀ, 31 ਮਈ (ਹਰਪ੍ਰੀਤ ਸਿੰਘ)-ਸ਼ਹਿਰ ਦੀ ਸ੍ਰੀ ਸ਼ਿਵ ਮੰਦਰ ਕਮੇਟੀ ਵਾਰਡ ਨੰ: 4 ਤੇ 5 ਵਲੋਂ ਸਥਾਨਕ ਸ੍ਰੀ ਸ਼ਿਵ ਮੰਦਰ ਵਾਰਡ ਨੰ: 4 ਵਿਖੇ ਦੋ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ | ਸਮੂਹ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਪੰਜਵੇਂ ਸੰਕੀਰਤਨ ਮਹਾਂਉਤਸਵ ਅਤੇ ਮੂਰਤੀ ਸਥਾਪਨਾ ਦਿਵਸ ਨੂੰ ਸਮਰਪਿਤ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਹਾਜ਼ਰੀ ਲੁਆਈ | ਇਸ ਮੌਕੇ ਸ੍ਰੀ ਚੇਤਨਿਆ ਗੌੜੀਆ ਮੱਠ ਚੰਡੀਗੜ੍ਹ ਦੀ ਸੰਕੀਰਤਨ ਮੰਡਲੀ ਵਲੋਂ ਸ਼ਰਧਾਲੂਆਂ ਨੂੰ ਪ੍ਰਭੂ ਚਰਨਾਂ ਨਾਲ ਜੋੜਿਆ ਗਿਆ | ਇਸ ਮੌਕੇ ਰੀਟਾ ਕੌਸ਼ਲ, ਉੱਤਮ ਚੰਦ, ਪੁਸ਼ਪਾ ਦੇਵੀ, ਡਾ: ਰਜਿੰਦਰ ਸ਼ਰਮਾ ਅਤੇ ਭੀਸ਼ਮ ਕੁਮਾਰ ਸਮੇਤ ਸ਼ਹਿਰ ਦੇ ਵੱਡੀ ਗਿਣਤੀ ਪਤਵੰਤਿਆਂ ਵਲੋਂ ਵਿਸ਼ੇਸ਼ ਤੌਰ 'ਤੇ ਹਾਜ਼ਰੀ ਲੁਆਈ ਗਈ |
ਪਿਛਲੀ ਖ਼ਬਰ ਟ੍ਰੈਫ਼ਿਕ ਪੁਲਿਸ ਦੇ ਬੂਥ ਸਾਹਮਣੇ ਨਿੱਜੀ ਬੱਸ ਚਾਲਕਾਂ ਨੇ ਸੜਕ 'ਤੇ ਹੀ ਬਣਾਇਆ 'ਅੱਡਾ' ਅਗਲੀ ਖ਼ਬਰ ਅਣਐਲਾਨੇ ਬਿਜਲੀ ਕੱਟਾਂ ਨੇ ਸਤਾਏ ਜ਼ੀਰਕਪੁਰ ਵਾਸੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।