03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2019

ਵਿਧਾਇਕ ਕਿੱਕੀ ਢਿੱਲੋਂ ਤੇ ਜੀ. ਪੀ. ਸਿੰਘ ਵਲੋਂ ਪੂਨੀਆ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਅਜੀਤ ਡੈਸਕ 01-06-2019
ਐੱਸ. ਏ. ਐੱਸ. ਨਗਰ, 31 ਮਈ (ਨਰਿੰਦਰ ਸਿੰਘ ਝਾਂਮਪੁਰ)-ਫ਼ਰੀਦਕੋਟ ਦੇ ਵਿਧਾਇਕ ਕਿੱਕੀ ਢਿੱਲੋਂ ਅਤੇ ਬੱਸੀ ਪਠਾਣਾਂ ਦੇ ਵਿਧਾਇਕ ਜੀ. ਪੀ. ਸਿੰਘ ਸਮੇਤ ਗੁਰਦੁਆਰਾ ਤਾਲਮੇਲ ਕਮੇਟੀ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਗਿੱਲ ਵਲੋਂ ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਅਤੇ ਜੱਟ ਮਹਾਂ ਸਭਾ ਦੇ ਜਨਰਲ ਸਕੱਤਰ ਤੇਜਿੰਦਰ ਸਿੰਘ ਪੂਨੀਆ ਦੇ ਗ੍ਰਹਿ ਵਿਖੇ ਪਹੁੰਚ ਕੇ ਮਾਤਾ ਕੁਲਵੰਤ ਕੌਰ ਦੇ ਅਕਾਲ ਚਲਾਣੇ ਸਬੰਧੀ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ | ਇਸ ਮੌਕੇ ਖੇਤਰ ਦੀਆਂ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸੁੱਖ ਸ਼ਾਂਤੀ ਭਵਨ ਵਿਖੇ ਸਮਰ ਕੈਂਪ ਸ਼ੁਰੂ ਅਗਲੀ ਖ਼ਬਰ ਅੱਜ ਤੋਂ ਪੁੱਡਾ ਤੇ ਹੋਰ ਅਥਾਰਟੀਆਂ ਸ਼ੁਰੂ ਕਰਨਗੀਆਂ ਪ੍ਰਾਪਰਟੀਆਂ ਦੀ ਈ-ਨਿਲਾਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।