02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2019

ਹਰਸ਼ਪਾਲ ਨੇ ਖਰੜ ਦੇ ਟ੍ਰੈਫ਼ਿਕ ਪੁਲਿਸ ਇੰਚਾਰਜ ਦਾ ਅਹੁਦਾ ਸੰਭਾਲਿਆ

ਅਜੀਤ ਡੈਸਕ 01-06-2019
ਖਰੜ, 31 ਮਈ (ਮਾਨ):-ਜ਼ਿਲ੍ਹਾ ਪੁਲਿਸ ਮੁਖੀ ਮੁਹਾਲੀ ਹਰਚਰਨ ਸਿੰਘ ਭੁੱਲਰ ਵਲੋਂ ਪ੍ਰਬੰਧਕੀ ਹਿਤਾਂ ਨੂੰ ਵੇਖਦੇ ਹੋਏ ਪੁਲਿਸ ਵਿਭਾਗ ਵਿਚ ਕੀਤੇ ਗਏ ਤਬਦਾਲਿਆਂ ਤਹਿਤ ਸਹਾਇਕ ਥਾਣੇਦਾਰ ਹਰਸ਼ਪਾਲ ਨੂੰ ਰੇਂਜ ਹਾਈਵੇਅ ਰੂਪਨਗਰ ਤੋਂ ਬਦਲ ਕੇ ਇੰਚਾਰਜ ਟ੍ਰੈਫ਼ਿਕ ਪੁਲਿਸ ਖਰੜ ਲਗਾਇਆ ਗਿਆ ਹੈ | ਅੱਜ ਖਰੜ ਵਿਖੇ ਅਹੁਦਾ ਸੰਭਾਲਦਿਆਂ ਨਵੇਂ ਟ੍ਰੈਫ਼ਿਕ ਇੰਚਾਰਜ ਨੇ ਕਿਹਾ ਕਿ ਸ਼ਹਿਰ ਵਿਚਲੀ ਟ੍ਰੈਫ਼ਿਕ ਦੀ ਸਮੱਸਿਆ ਨੂੰ ਦੂਰ ਕਰਨ ਲਈ ਵੱਡੇ ਪੱਧਰ 'ਤੇ ਯਤਨ ਕੀਤੇ ਜਾਣਗੇ | ਇਸ ਤੋਂ ਪਹਿਲੇ ਟ੍ਰੈਫ਼ਿਕ ਇੰਚਾਰਜ ਅੰਗਰੇਜ਼ ਸਿੰਘ ਨੂੰ ਪੁਲਿਸ ਲਾਈਨ ਮੁਹਾਲੀ ਵਿਖੇ ਤਾਇਨਾਤ ਕੀਤਾ ਗਿਆ ਹੈ |
ਪਿਛਲੀ ਖ਼ਬਰ ਟ੍ਰੈਫ਼ਿਕ ਜਾਗਰੂਕਤਾ ਸੈਮੀਨਾਰ ਲਗਾਇਆ ਅਗਲੀ ਖ਼ਬਰ ਸ਼ਖ਼ਸੀਅਤ ਉਸਾਰੀ ਕੈਂਪ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।