02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2019

ਭਗਤ ਪੂਰਨ ਸਿੰਘ ਨੂੰ (ਮਰਨ ਉਪਰੰਤ) 'ਭਾਰਤ ਰਤਨ' ਦਿੱਤਾ ਜਾਵੇ-ਇੰਟਰਨੈਸ਼ਨਲ

ਅਜੀਤ ਡੈਸਕ 10-08-2019
ਚੰਡੀਗੜ੍ਹ, 9 ਅਗਸਤ (ਔਜਲਾ)-ਸਮਾਜ ਸੇਵੀ ਨਰਿੰਦਰ ਸਿੰਘ ਇੰਟਰਨੈਸ਼ਨਲ ਨੇ ਅੱਜ ਚੰਡੀਗੜ੍ਹ ਵਿਖੇ ਕਿਹਾ ਹੈ ਕਿ ਉਨ੍ਹਾਂ ਵਲੋਂ ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨੂੰ ਇਕ ਪੱਤਰ ਲਿਖਿਆ ਹੈ, ਜਿਸ ਵਿਚ ਉਨ੍ਹਾਂ ਨੇ ਅੰਮਿ੍ਤਸਰ ਦੇ ਪਿੰਗਲਵਾੜੇ ਦੇ ਬਾਨੀ ਭਗਤ ਪੂਰਨ ਸਿੰਘ ਨੂੰ (ਮਰਨ ਉਪਰੰਤ) 'ਭਾਰਤ ਰਤਨ' ਐਵਾਰਡ ਨਾਲ ਸਨਮਾਨਿਤ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਭਗਤ ਪੂਰਨ ਸਿੰਘ ਵਲੋਂ ਜੋ ਮਨੁੱਖਤਾ ਲਈ ਕਾਰਜ ਕੀਤੇ ਗਏ ਹਨ ਉਨ੍ਹਾਂ ਦੀ ਮਿਸਾਲ ਘੱਟ ਹੀ ਮਿਲਦੀ ਹੈ |
ਪਿਛਲੀ ਖ਼ਬਰ ਕਿਰਨ ਖੇਰ ਵਲੋਂ ਪਾਣੀ ਦੇ 6 ਟੈਂਕਰ ਝੰਡੀ ਦਿਖਾ ਕੇ ਰਵਾਨਾ ਅਗਲੀ ਖ਼ਬਰ kanya

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।