03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2019

ਤਰੁਣ ਚੁੱਘ ਦੀ ਸੁਰੱਖਿਆ 'ਚ ਤਾਇਨਾਤ ਗਾਰਡ ਦਾ ਅਸਲਾ ਚੋਰੀ ਹੋਣ ਦੇ ਮਾਮਲੇ 'ਚ ਡੀ.ਜੀ.ਪੀ. ਵਲੋਂ ਹਿਦਾਇਤਾਂ ਜਾਰੀ

ਅਜੀਤ ਡੈਸਕ 10-08-2019
ਚੰਡੀਗੜ੍ਹ, 9 ਅਗਸਤ (ਵਿਕਰਮਜੀਤ ਸਿੰਘ ਮਾਨ)- ਭਾਜਪਾ ਦੇ ਕੌਮੀ ਸਕੱਤਰ ਤਰੁਣ ਚੁੱਘ ਦੀ ਸੁਰੱਖਿਆ 'ਚ ਤਾਇਨਾਤ ਗਾਰਡ ਦੇ ਕਾਰਬਾਈਨ ਸਮੇਤ ਇਕ ਮੈਗਜ਼ੀਨ ਅਤੇ 10 ਕਾਰਤੂਸ ਚੋਰੀ ਹੋਣ ਦੇ ਮਾਮਲੇ 'ਚ ਪੰਜਾਬ ਦੇ ਡੀ.ਜੀ.ਪੀ ਲਾਅ ਐਾਡ ਆਰਡਰ ਵਲੋਂ ਹੁਕਮ ਜਾਰੀ ਕੀਤੇ ਗਏ ਹਨ ¢ ਇਨ੍ਹਾਂ ਹੁਕਮਾਂ 'ਚ ਉਨ੍ਹਾਂ ਵਲੋਂ ਸੂਬੇ ਦੇ ਸਮੂਹ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਹਿਦਾਇਤ ਦਿੱਤੀ ਗਈ ਹੈ ਕਿ ਉਹ ਆਪਣੇ ਅਧੀਨ ਪੈਂਦੇ ਜ਼ਿਲਿ੍ਹਆਂ/ਕਮਿਸ਼ਨਰੇਟ/ਯੂਨਿਟਾਂ 'ਚ ਗਸ਼ਤ ਅਤੇ ਨਾਕੇਬੰਦੀ ਦੌਰਾਨ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰੇ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ¢
ਪਿਛਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ 'ਤੇ ਧੋਖਾਧੜੀ ਕਰਨ ਦੇ ਦੋਸ਼ ਹੇਠ 2 ਿਖ਼ਲਾਫ਼ ਮਾਮਲਾ ਦਰਜ ਅਗਲੀ ਖ਼ਬਰ ਯੇਚੁਰੀ ਤੇ ਰਾਜਾ ਦੀ ਗਿ੍ਫ਼ਤਾਰੀ ਲੋਕ ਰਾਜ ਵਿਰੋਧੀ-ਮਾਕਪਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।