03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2019

ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ 3 ਸਾਲ ਦੀ ਕੈਦ

ਅਜੀਤ ਡੈਸਕ 10-08-2019
ਐੱਸ. ਏ. ਐੱਸ. ਨਗਰ, 9 ਅਗਸਤ (ਜੱਸੀ)-ਬੱਚੀ ਨਾਲ ਛੇੜਛਾੜ ਕਰਨ ਦੇ ਮਾਮਲੇ 'ਚ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਨੇ ਜਸਵੀਰ ਸਿੰਘ ਨਾਂਅ ਦੇ ਵਿਅਕਤੀ ਨੂੰ ਧਾਰਾ-354 'ਚ 3 ਸਾਲ ਦੀ ਕੈਦ ਤੇ 10 ਹਜ਼ਾਰ ਜੁਰਮਾਨਾ ਅਤੇ ਪੋਕਸੋ ਐਕਟ ਦੇ ਤਹਿਤ 3 ਸਾਲ ਦੀ ਕੈਦ ਅਤੇ 5 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ 2018 'ਚ ਥਾਣਾ ਮੁੱਲਾਂਪੁਰ ਵਿਖੇ ਬੱਚੀ ਦੇ ਬਿਆਨਾਂ ਦੇ ਆਧਾਰ 'ਤੇ ਜਸਵੀਰ ਸਿੰਘ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਸੀ |
ਪਿਛਲੀ ਖ਼ਬਰ ਅਦਾਲਤ ਨੇ ਮੁਲਜ਼ਮ ਨੂੰ ਭੇਜਿਆ ਜੇਲ੍ਹ ਅਗਲੀ ਖ਼ਬਰ ਨਾਬੀ ਤੇ ਪੀ.ਜੀ.ਆਈ. ਸਾਂਝੇ ਤੌਰ 'ਤੇ ਘੱਟ ਗਲਾਈਸਮਿਕ ਵਾਲੇ ਖਾਦ ਉਤਪਾਦਾਂ 'ਤੇ ਕਰਨਗੇ ਖੋਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।