04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2019

ਢੇਸੀ ਬਣੇ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਮੈਨ

ਅਜੀਤ ਡੈਸਕ 10-08-2019
ਚੰਡੀਗੜ੍ਹ, 9 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਸੇਵਾਮੁਕਤ ਆਈ.ਏ.ਐਸ. ਅਧਿਕਾਰੀ ਦੀਪੇਂਦਰ ਸਿੰਘ ਢੇਸੀ ਨੂੰ 16 ਅਗਸਤ ਨੂੰ ਸ਼ਾਮ 5 ਵਜੇ ਹਰਿਆਣਾ ਨਿਵਾਸ ਵਿਚ ਹਰਿਆਣਾ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਦਿਵਾਉਗੇ | ਬਿਜਲੀ ਵਿਭਾਗ ਦੇ ਇਕ ਬੁਲਾਰੇ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰਾਜ ਸਰਕਾਰ ਵਲੋਂ ਹਰਿਆਣਾ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਮੈਨ ਅਹੁਦੇ 'ਤੇ ਇਹ ਨਿਯੁਕਤੀ ਕੀਤੀ ਗਈ ਹੈ, ਸ੍ਰੀ ਢੇਸੀ ਜਗਜੀਤ ਸਿੰਘ ਦੀ ਥਾਂ ਲੈਣਗੇ |
ਪਿਛਲੀ ਖ਼ਬਰ ਟੈਗੋਰ ਥੀਏਟਰ 'ਚ ਨਾਟਕ 'ਸਮੇਂ ਦੇ ਰੰਗ' ਦੀ ਪੇਸ਼ਕਾਰੀ ਨੇ ਸਮਾਜਿਕ ਕੁਰੀਤੀਆਂ ਉਜਾਗਰ ਕੀਤੀਆਂ ਅਗਲੀ ਖ਼ਬਰ ਕਰਜ਼ ਲੈਣ ਲਈ ਦਿੱਤਾ ਗ਼ਲਤ ਪਤਾ-ਧੋਖਾਧੜੀ ਦਾ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।