07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2019

ਅੱਜ ਬਿਜਲੀ ਸਪਲਾਈ ਰਹੇਗੀ ਪ੍ਰਵਾਵਿਤ

ਅਜੀਤ ਡੈਸਕ 20-09-2019
ਮੁੱਲਾਂਪੁਰ ਗਰੀਬਦਾਸ, 19 ਸਤੰਬਰ (ਖੈਰਪੁਰ)-ਪਾਵਰਕਾਮ ਦੇ ਉਪਮੰਡਲ ਮਾਜਰਾ ਅਧੀਨ ਪੈਂਦੇ ਕੰਢੀ ਖੇਤਰ ਦੇ ਸਾਰੇ ਫੀਡਰਾਂ ਦੀ ਬਿਜਲੀ ਸਪਲਾਈ ਦੀਆਂ ਲਾਈਨਾਂ ਦੀ ਜ਼ਰੂਰੀ ਮੁਰੰਮਤ ਕਾਰਨ ਅੱਜ 20 ਸਤੰਬਰ ਨੂੰ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ ਦੇ 3 ਵਜੇ ਤੱਕ ਪ੍ਰਭਾਵਿਤ ਰਹੇਗੀ | ਇਹ ਜਾਣਕਾਰੀ ਉਪ ਮੰਡਲ ਮਾਜਰਾ ਦੇ ਐਸ. ਡੀ. ਓ. ਇੰਜ: ਅਰੁਣਦੀਪ ਸਿੰਘ ਵਲੋਂ ਦਿੱਤੀ ਗਈ |

ਪਿਛਲੀ ਖ਼ਬਰ ਸੜਕ ਹਾਦਸੇ ਵਿਚ ਇਕ ਦੀ ਮੌਤ, ਇਕ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਹੈਰੋਇਨ ਸਮੇਤ 2 ਕਾਰ ਸਵਾਰ ਨੌਜਵਾਨ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।