06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2019

ਪੀ. ਐਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਮੰਡਲ ਖਰੜ ਦੀ ਚੋਣ

ਅਜੀਤ ਡੈਸਕ 20-09-2019
ਖਰੜ, 19 ਸਤੰਬਰ (ਜੰਡਪੁਰੀ)-ਪੀ. ਐਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਮੰਡਲ ਖਰੜ ਦੀ ਚੋਣ ਸਰਕਲ ਰੋਪੜ ਦੇ ਪ੍ਰਧਾਨ ਗੁਰਵਿੰਦਰ ਸਿੰਘ, ਮੀਤ ਪ੍ਰਧਾਨ ਹਰਜਿੰਦਰ ਸਿੰਘ, ਦੇਸ ਰਾਜ ਘਈ, ਰਜਿੰਦਰ ਸਿੰਘ ਅਤੇ ਭਾਗ ਚੰਦ ਦੀ ਦੇਖ-ਰੇਖ ਹੇਠ ਸਰਬਸੰਮਤੀ ਨਾਲ ਹੋਈ | ਇਸ ਮੌਕੇ ਕੁਲਵੰਤ ਸਿੰਘ ਜੇ. ਈ. ਨੂੰ ਸਰਪ੍ਰਸਤ, ਦੀਦਾਰ ਸਿੰਘ ਬਸੰਤ ਨੂੰ ਪ੍ਰਧਾਨ, ਗੁਰਮੇਲ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਜਗਤਾਰ ਸਿੰਘ ਆਰ. ਏ. ਅਤੇ ਤਰਨਜੀਤ ਸਿੰਘ ਨੂੰ ਮੀਤ ਪ੍ਰਧਾਨ, ਨਿਰਮਲ ਸਿੰਘ ਨੂੰ ਸਕੱਤਰ, ਸਰਬਜੀਤ ਸਿੰਘ ਨੂੰ ਜੁਆਇੰਟ ਸਕੱਤਰ, ਭੁਵੇਸ਼ ਕੁਮਾਰ ਨੂੰ ਖਜ਼ਾਨਚੀ, ਚੰਨਣ ਸਿੰਘ ਨੂੰ ਪ੍ਰੈਸ ਸਕੱਤਰ ਅਤੇ ਗੁਰਦੀਪ ਸਿੰਘ ਨੂੰ ਆਡੀਟਰ ਚੁਣਿਆ ਗਿਆ |

ਪਿਛਲੀ ਖ਼ਬਰ ਮਗਨਰੇਗਾ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪੱਧਰੀ ਧਰਨਾ <br/> ਅਗਲੀ ਖ਼ਬਰ ਪੁਲਿਸ ਸੁਰੱਖਿਆ ਘੇਰਾ ਤੋੜ ਕੇ ਸਟੇਡੀਅਮ ਵਿਖੇ ਸੈਲਫ਼ੀ ਲੈਣ ਪਹੁੰਚੇ 3 ਨੌਜਵਾਨ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।