06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2019

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼ 11 ਵਿਖੇ ਸਮਾਗਮ ਕਰਵਾਇਆ <br/>

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼ 11 'ਚ ਸਮਾਗਮ ਦੌਰਾਨ ਕੀਰਤਨ ਕਰਦੇ ਜਥਾ ਨਾਲ ਬੈਠੇ ਪ੍ਰਧਾਨ ਬਲਬੀਰ ਸਿੰਘ ਖ਼ਾਲਸਾ ਤੇ ਹੋਰ | ਤਸਵੀਰ : ਦਵਿੰਦਰ ਸਿੰਘ <br/> 20-09-2019
ਐੱਸ. ਏ. ਐੱਸ. ਨਗਰ, 19 ਸਤੰਬਰ (ਝਾਂਮਪੁਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼ 11 ਵਿਖੇ ਗੁਰਮਤਿ ਸਮਾਗਮ ਗਿਆ | ਪ੍ਰਧਾਨ ਬਲਬੀਰ ਸਿੰਘ ਖਾਲਸਾ ਨੇ ਦੱਸਿਆ ਕਿ ਇਸ ਸਮਾਗਮ 'ਚ ਗਿਆਨੀ ਕਰਨਜੀਤ ਸਿੰਘ, ਭਾਈ ਗੁਰਦੇਵ ਸਿੰਘ, ਭਾਈ ਮਹਾਵੀਰ ਸਿੰਘ, ਭਾਈ ਜਸਦੀਪ ਸਿੰਘ, ਭਾਈ ਦਵਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਤੋਂ ਇਲਾਵਾ ਹੋਰ ਵੀ ਜਥਿਆਂ ਨੇ ਸੰਗਤਾਂ ਨੂੰ ਕਥਾ ਕੀਰਤਨ ਦੀਆਂ ਵਿਚਾਰਾਂ ਦੁਆਰਾ ਨਿਹਾਲ ਕੀਤਾ | ਸਮਾਗਮ ਦੇ ਅੰਤ 'ਚ ਸਟੇਜ ਸਕੱਤਰ ਹਰਪਾਲ ਸਿੰਘ ਸੋਢੀ, ਜਨਰਲ ਸਕੱਤਰ ਕੁਲਦੀਪ ਸਿੰਘ ਨੇ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਜਥਿਆਂ ਨੂੰ ਸਨਮਾਨਿਤ ਕੀਤਾ |

ਪਿਛਲੀ ਖ਼ਬਰ ਹੁਣ ਕੜਕਦੀ ਧੁੱਪ 'ਚ ਬੈਠ ਕੇ ਬੱਚਿਆਂ ਨੂੰ ਨਹੀਂ ਖਾਣਾ ਪਵੇਗਾ ਮਿਡ-ਡੇ-ਮੀਲ ਅਗਲੀ ਖ਼ਬਰ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਬਾਬਾ ਲਖਬੀਰ ਸਿੰਘ ਦੀ ਰਹਿਨੁਮਾਈ ਹੇਠ ਘਰੇਲੂ ਸਾਮਾਨ ਦੇ ਟਰੱਕ ਰਵਾਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।