06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2019

ਨਿਗਮ ਨੇ ਪਲਾਸਟਿਕ ਦੀ ਵਰਤੋਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਕਰਵਾਇਆ <br/>

ਨੁੱਕੜ ਨਾਟਕ ਰਾਹੀਂ ਪਲਾਸਟਿਕ ਦੀ ਵਰਤੋਂ ਨਾ ਕਰਨ ਦਾ ਸੁਨੇਹਾ ਦਿੰਦੇ ਕਲਾਕਾਰ | ਤਸਵੀਰ : ਕਮਲਜੀਤ ਸਿੰਘ <br/> 20-09-2019
ਚੰਡੀਗੜ੍ਹ, 19 ਸਤੰਬਰ (ਆਰ.ਐਸ.ਲਿਬਰੇਟ)-ਅੱਜ ਨਗਰ ਨਿਗਮ ਦੀ ਟੀਮ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਫ਼ਾਰ ਵੁਮੈਨ ਸੈਕਟਰ-26, ਚੰਡੀਗੜ੍ਹ ਵਿਖੇ ਪਲਾਸਟਿਕ ਮੁਕਤ ਸ਼ਹਿਰ ਮੁਹਿੰਮ ਤਹਿਤ ਇਕ ਪ੍ਰੋਗਰਾਮ ਕੀਤਾ | ਟੀਮ ਨੇ ਵਿਦਿਆਰਥੀਆਂ ਨੂੰ ਪਲਾਸਟਿਕ ਦੀ ਵਰਤੋਂ ਵਿਰੁੱਧ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਸਕਿੱਟ ਅਤੇ ਪਰਸਪਰ ਸੈਸ਼ਨਾਂ ਵਿਚ ਸ਼ਾਮਿਲ ਕੀਤਾ | ਪਲਾਸਟਿਕ ਦੇ ਬੈਗਾਂ ਨੂੰ ਰਵਾਇਤੀ ਕੱਪੜੇ ਦੇ ਥੈਲਿਆਂ ਲਈ ਉਤਸ਼ਾਹਿਤ ਕਰਨ ਵਾਸਤੇ ਇਕ ਨੁੱਕੜ ਨਾਟਕ ਕੀਤਾ ਗਿਆ | ਇਸ ਪ੍ਰੋਗਰਾਮ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਟੀ-ਸ਼ਰਟ ਅਤੇ ਕੱਪੜੇ ਦੇ ਬੈਗ ਵੰਡੇ ਗਏ |

ਪਿਛਲੀ ਖ਼ਬਰ ਨੌਟਿੰਘਮ ਟਰੈਂਟ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਪੀ.ਯੂ ਦਾ ਦੌਰਾ <br/> ਅਗਲੀ ਖ਼ਬਰ ਸੰਜੇ ਟੰਡਨ ਨੇ ਬੀ.ਸੀ.ਸੀ.ਆਈ ਦੇ ਕਾਰਜਕਾਰੀ ਪ੍ਰਧਾਨ ਸੀ. ਕੇ. ਖੰਨਾ ਨਾਲ ਕੀਤੀ ਮੁਲਾਕਾਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।