08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-02-2020

ਦਿੱਲੀ ਚੋਣਾਂ : ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਪਾਈ ਵੋਟ

ਅਜੀਤ ਡੈਸਕ 08-02-2020

ਨਵੀਂ ਦਿੱਲੀ, 8 ਫਰਵਰੀ- ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ 'ਤੇ ਅੱਜ ਹੋ ਰਹੀ ਵੋਟਿੰਗ ਵਿਚਾਲੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਉਨ੍ਹਾਂ ਦੀ ਪਤਨੀ ਸਵਿਤਾ ਕੋਵਿੰਦ ਨੇ ਰਾਸ਼ਟਰਪਤੀ ਭਵਨ 'ਚ ਮੌਜੂਦ ਰਾਜੇਂਦਰ ਪ੍ਰਸਾਦ ਕੇਂਦਰੀ ਵਿਦਿਆਲੇ 'ਚ ਵੋਟ ਪਾਈ।

ਪਿਛਲੀ ਖ਼ਬਰ ਦਿੱਲੀ ਵਿਧਾਨ ਸਭਾ ਚੋਣਾਂ : ਜਾਮੀਆ ਨਗਰ 'ਚ ਵੋਟ ਪਾਉਣ ਲਈ ਲੱਗੀਆਂ ਲੰਬੀਆਂ ਕਤਾਰਾਂ ਅਗਲੀ ਖ਼ਬਰ ਦਿੱਲੀ ਚੋਣਾਂ : ਵੋਟਿੰਗ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਚੋਣ ਅਧਿਕਾਰੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।