07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-02-2020

ਦਿੱਲੀ ਚੋਣਾਂ : ਡਾ. ਮਨਮੋਹਨ ਸਿੰਘ ਅਤੇ ਉਨ੍ਹਾਂ ਦੀ ਪਤਨੀ ਨੇ ਪਾਈ ਵੋਟ

ਅਜੀਤ ਡੈਸਕ 08-02-2020

 ਨਵੀਂ ਦਿੱਲੀ, 8 ਫਰਵਰੀ- ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ 'ਤੇ ਅੱਜ ਹੋ ਰਹੀ ਵੋਟਿੰਗ ਵਿਚਾਲੇ ਸਾਬਕਾ ਪ੍ਰਧਾਨ ਮੰਤਰੀ ਤੇ ਕਾਂਗਰਸ ਨੇਤਾ ਡਾ. ਮਨਮੋਹਨ ਸਿੰਘ ਅਤੇ ਉਨ੍ਹਾਂ ਦੀ ਪਤਨੀ ਗੁਰਸ਼ਰਨ ਕੌਰ ਨੇ ਨਿਰਮਾਣ ਭਵਨ 'ਚ ਸਥਿਤ ਇੱਕ ਮਤਦਾਨ ਕੇਂਦਰ 'ਤੇ ਜਾ ਕੇ ਵੋਟ ਪਾਈ।

ਪਿਛਲੀ ਖ਼ਬਰ ਦਿੱਲੀ ਦੀ ਸਭ ਤੋਂ ਬਜ਼ੁਰਗ ਮਹਿਲਾ ਵੋਟਰ ਨੇ 110 ਸਾਲ ਦੀ ਉਮਰ 'ਚ ਪਾਈ ਵੋਟ ਅਗਲੀ ਖ਼ਬਰ ਦਿੱਲੀ ਵਿਧਾਨ ਸਭਾ ਚੋਣਾਂ : ਜਾਮੀਆ ਨਗਰ 'ਚ ਵੋਟ ਪਾਉਣ ਲਈ ਲੱਗੀਆਂ ਲੰਬੀਆਂ ਕਤਾਰਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।