07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-02-2020

ਦਿੱਲੀ ਦੀ ਸਭ ਤੋਂ ਬਜ਼ੁਰਗ ਮਹਿਲਾ ਵੋਟਰ ਨੇ 110 ਸਾਲ ਦੀ ਉਮਰ 'ਚ ਪਾਈ ਵੋਟ

ਅਜੀਤ ਡੈਸਕ 08-02-2020

 ਨਵੀਂ ਦਿੱਲੀ, 8 ਫਰਵਰੀ- ਦਿੱਲੀ ਦੀ ਸਭ ਤੋਂ ਬਜ਼ੁਰਗ ਵੋਟਰ ਕਾਲਿਤਾਰਾ ਮੰਡਲ ਨੇ ਗ੍ਰੇਟਰ ਕੈਲਾਸ਼ ਕਾਲੋਨੀ 'ਚ ਸਥਿਤ ਐੱਸ. ਡੀ. ਐੱਮ. ਸੀ. ਪ੍ਰਾਇਮਰੀ ਸਕੂਲ 'ਚ ਆਪਣੀ ਵੋਟ ਪਾਈ। ਦੱਸ ਦਈਏ ਕਿ ਕਾਲਿਤਾਰਾ ਦੀ ਉਮਰ 110 ਹੈ। ਉਸ ਦਾ ਜਨਮ ਸਾਲ 1910 'ਚ ਹੋਇਆ ਸੀ।

ਪਿਛਲੀ ਖ਼ਬਰ ਸੋਨੀਆ ਗਾਂਧੀ ਨੇ ਪਾਈ ਵੋਟ ਅਗਲੀ ਖ਼ਬਰ ਦਿੱਲੀ ਚੋਣਾਂ : ਡਾ. ਮਨਮੋਹਨ ਸਿੰਘ ਅਤੇ ਉਨ੍ਹਾਂ ਦੀ ਪਤਨੀ ਨੇ ਪਾਈ ਵੋਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।