07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-02-2020

ਸੋਨੀਆ ਗਾਂਧੀ ਨੇ ਪਾਈ ਵੋਟ

ਅਜੀਤ ਡੈਸਕ 08-02-2020

 ਨਵੀਂ ਦਿੱਲੀ, 8 ਫਰਵਰੀ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਨਿਰਮਾਣ ਭਵਨ 'ਚ ਆਪਣੀ ਵੋਟ ਪਾਈ। ਇਸ ਮੌਕੇ ਉਨ੍ਹਾਂ ਨਾਲ ਪ੍ਰਿਯੰਕਾ ਗਾਂਧੀ ਵਾਡਰਾ ਵੀ ਮੌਜੂਦ ਸਨ, ਜਿਨ੍ਹਾਂ ਵਲੋਂ ਕਿ ਲੋਧੀ ਅਸਟੇਟ ਦੇ ਬੂਥ ਨੰਬਰ 14 ਅਤੇ 116 'ਤੇ ਆਪਣੀ ਵੋਟ ਪਾਈ ਜਾਵੇਗੀ।

ਪਿਛਲੀ ਖ਼ਬਰ ਦਿੱਲੀ ਚੋਣਾਂ : ਸਵੇਰੇ 11 ਵਜੇ ਤੱਕ 6.96 ਫ਼ੀਸਦੀ ਵੋਟਿੰਗ ਅਗਲੀ ਖ਼ਬਰ ਦਿੱਲੀ ਦੀ ਸਭ ਤੋਂ ਬਜ਼ੁਰਗ ਮਹਿਲਾ ਵੋਟਰ ਨੇ 110 ਸਾਲ ਦੀ ਉਮਰ 'ਚ ਪਾਈ ਵੋਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।