07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-02-2020

ਰਾਹੁਲ ਗਾਂਧੀ ਨੇ ਪਾਈ ਵੋਟ

ਅਜੀਤ ਡੈਸਕ 08-02-2020

 ਨਵੀਂ ਦਿੱਲੀ, 8 ਫਰਵਰੀ- ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ 'ਤੇ ਅੱਜ ਹੋ ਰਹੀ ਵੋਟਿੰਗ ਵਿਚਾਲੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਔਰੰਗਜ਼ੇਬ ਲੇਨ 'ਤੇ ਸਥਿਤ ਇੱਕ ਪੋਲਿੰਗ ਬੂਥ 'ਤੇ ਜਾ ਕੇ ਆਪਣੀ ਵੋਟ ਪਾਈ।

ਪਿਛਲੀ ਖ਼ਬਰ ਦਿੱਲੀ ਚੋਣਾਂ : ਦੁਪਹਿਰ 12 ਵਜੇ ਤੱਕ 15.68 ਫ਼ੀਸਦੀ ਵੋਟਿੰਗ ਅਗਲੀ ਖ਼ਬਰ ਭਾਜਪਾ ਨੇਤਾ ਐੱਲ. ਕੇ. ਅਡਵਾਨੀ ਨੇ ਪਾਈ ਵੋਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।