07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-02-2020

ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਪਾਈ ਵੋਟ

ਅਜੀਤ ਡੈਸਕ 08-02-2020

 ਨਵੀਂ ਦਿੱਲੀ, 8 ਫਰਵਰੀ- ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਨਵੀਂ ਦਿੱਲੀ ਵਿਧਾਨ ਸਭਾ ਹਲਕੇ 'ਚ ਨਿਰਮਾਣ ਭਵਨ 'ਚ ਵੋਟ ਪਾਈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇੱਥੋਂ ਚੋਣ ਲੜ ਰਹੇ ਹਨ। ਉੱਥੇ ਹੀ ਭਾਜਪਾ ਉਮੀਦਵਾਰ ਸੁਨੀਲ ਯਾਦਵ ਅਤੇ ਕਾਂਗਰਸ ਦੇ ਰੋਮੇਸ਼ ਸਭਰਵਾਲ ਵੀ ਇੱਥੋਂ ਚੋਣ ਮੈਦਾਨ 'ਚ ਹਨ।

 

ਪਿਛਲੀ ਖ਼ਬਰ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਅਤੇ ਉਨ੍ਹਾਂ ਦੀ ਪਤਨੀ ਨੇ ਪਾਈ ਵੋਟ ਅਗਲੀ ਖ਼ਬਰ ਗੌਤਮ ਗੰਭੀਰ ਨੇ ਪਾਈ ਵੋਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।