07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-02-2020

ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਪਾਈ ਵੋਟ

ਅਜੀਤ ਡੈਸਕ 08-02-2020

 ਨਵੀਂ ਦਿੱਲੀ, 8 ਫਰਵਰੀ- ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ 'ਤੇ ਅੱਜ ਹੋ ਰਹੀ ਵੋਟਿੰਗ ਵਿਚਾਲੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਨਵੀਂ ਦਿੱਲੀ ਹਲਕੇ ਦੇ ਕਰਮਰਾਜ ਲੇਨ ਵਿਖੇ ਸਥਿਤ ਇੱਕ ਪੋਲਿੰਗ ਬੂਥ 'ਤੇ ਜਾ ਕੇ ਆਪਣੀ ਵੋਟ ਪਾਈ।

ਪਿਛਲੀ ਖ਼ਬਰ ਦਿੱਲੀ ਚੋਣਾਂ : ਦੁਪਹਿਰ 3 ਵਜੇ ਤੱਕ ਲਗਭਗ 30.18 ਫ਼ੀਸਦੀ ਹੋਈ ਵੋਟਿੰਗ ਅਗਲੀ ਖ਼ਬਰ ਦਿੱਲੀ ਚੋਣਾਂ : ਦੁਪਹਿਰ 2 ਵਜੇ ਤੱਕ ਲਗਭਗ 28.14 ਫ਼ੀਸਦੀ ਵੋਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।