03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-02-2020

ਪੰਜਾਬ 'ਚ ਆਪ ਦੇ ਗੜ੍ਹ ਸੰਗਰੂਰ ਵਿਚ ਵਰਕਰਾਂ ਵਲੋਂ ਜਸ਼ਨ

ਅਜੀਤ ਡੈਸਕ 11-02-2020

 ਸੰਗਰੂਰ, 11 ਫਰਵਰੀ (ਧੀਰਜ ਪਸ਼ੋਰੀਆ) - ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਹੋ ਰਹੀ ਸ਼ਾਨਦਾਰ ਜਿੱਤ ਮਗਰੋਂ ਪਾਰਟੀ ਦੇ ਪੰਜਾਬ ਵਿਚਲੇ ਗੜ੍ਹ ਸੰਗਰੂਰ ਵਿਚ ਵੀ ਪਾਰਟੀ ਵਰਕਰਾਂ ਵਿਚ ਖੁਸ਼ੀ ਦਾ ਮਾਹੌਲ ਹੈ। ਇਸ ਮੌਕੇ ਲੀਗਲ ਸੈੱਲ ਦੇ ਪ੍ਰਧਾਨ ਤਪਿੰਦਰ ਸਿੰਘ ਸੋਹੀ ਨੇ ਕਿਹਾ ਕਿ ਪਾਰਟੀ ਦੀ ਦਿੱਲੀ ਜਿੱਤ ਦਾ ਪੰਜਾਬ ਦੀ ਸਿਆਸਤ 'ਤੇ ਅਸਰ ਜਰੂਰ ਪਏਗਾ।

ਪਿਛਲੀ ਖ਼ਬਰ ਆਪ ਦਾ ਪੰਜਾਬ 'ਚ ਕੁੱਝ ਨਹੀਂ ਬਣਨਾ - ਪੰਜਾਬ ਭਾਜਪਾ ਪ੍ਰਧਾਨ ਅਗਲੀ ਖ਼ਬਰ ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੇ ਭੰਗ ਕੀਤੀ ਦਿੱਲੀ ਵਿਧਾਨ ਸਭਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।