03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-02-2020

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਖੁਸ਼ੀ 'ਚ ਲੱਡੂ ਵੰਡੇ

ਅਜੀਤ ਡੈਸਕ 11-02-2020

 ਐੱਸ.ਏ.ਐੱਸ ਨਗਰ, 11 ਫਰਵਰੀ (ਨਰਿੰਦਰ ਸਿੰਘ ਝਾਂਮਪੁਰ)-ਆਮ ਆਦਮੀ ਪਾਰਟੀ ਦੀ ਦਿੱਲੀ ਵਿੱਚ ਹੋ ਰਹੀ ਵੱਡੀ ਜਿੱਤ ਦੀ ਖੁਸ਼ੀ ਵਿੱਚ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਆਮ ਆਦਮੀ ਪਾਰਟੀ ਦੇ ਪੰਜਾਬ ਪੱਧਰੀ ਵਿੱਤ ਕਮੇਟੀ ਦੇ ਚੇਅਰਮੈਨ ਅਤੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਚੋਣ ਲੜ ਚੁੱਕੇ ਨੇਤਾ ਨਰਿੰਦਰ ਸਿੰਘ ਸ਼ੇਰਗਿੱਲ ਦੇ ਘਰ ਵਰਕਰਾਂ ਨੇ ਜਾ ਕੇ ਉਨ੍ਹਾਂ ਦੇ ਪਰਿਵਾਰ ਨੂੰ ਜਿੱਥੇ ਵਧਾਈਆਂ ਦਿੱਤੀਆਂ, ਉਥੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਭੰਗੜੇ ਵੀ ਪਾਏ ਗਏ ਅਤੇ ਲੱਡੂ ਵੰਡੇ ਗਏ।

ਪਿਛਲੀ ਖ਼ਬਰ ਦਿੱਲੀ ਵਿਧਾਨ ਸਭਾ ਚੋਣ ਨਤੀਜੇ : ਕਰਾਵਲ ਨਗਰ ਤੋਂ 'ਆਪ' ਉਮੀਦਵਾਰ ਦੁਰਗੇਸ਼ ਪਾਠਕ 15 ਹਜ਼ਾਰ ਵੋਟਾਂ ਨਾਲ ਪਿੱਛੇ ਅਗਲੀ ਖ਼ਬਰ ਦਿੱਲੀ ਆਮ ਆਦਮੀ ਪਾਰਟੀ ਦੇ ਦਫਤਰ ਅੱਗੇ ਵਰਕਰਾਂ ਵਲੋਂ ਡਾਂਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।