03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-02-2020

ਅਸੀਂ ਦਿੱਲੀ ਦੀ ਜਨਤਾ ਨੂੰ ਸਮਝਾ ਨਹੀਂ ਸਕੇ- ਗੌਤਮ ਗੰਭੀਰ

ਅਜੀਤ ਡੈਸਕ 11-02-2020

 ਨਵੀਂ ਦਿੱਲੀ, 11 ਫਰਵਰੀ- ਦਿੱਲੀ ਵਿਧਾਨ ਸਭਾ ਚੋਣ ਨਤੀਜਿਆਂ 'ਤੇ ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਕਿਹਾ ਕਿ ਅਸੀਂ ਪੂਰੀ ਕੋਸ਼ਿਸ਼ ਕੀਤੀ ਸੀ ਪਰ ਅਸੀਂ ਜਨਤਾ ਨੂੰ ਸਮਝਾ ਨਹੀਂ ਸਕੇ। ਉਨ੍ਹਾਂ ਕਿਹਾ ਕਿ ਮੈਂ ਅਰਵਿੰਦ ਕੇਜਰੀਵਾਲ ਨੂੰ ਵਧਾਈ ਦਿੰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਉਹ ਆਉਣ ਵਾਲੇ 5 ਸਾਲਾਂ 'ਚ ਦਿੱਲੀ ਨੂੰ ਬਿਹਤਰ ਬਣਾਉਣਗੇ।

ਪਿਛਲੀ ਖ਼ਬਰ ਫਿਲੌਰ 'ਚ ਆਪ ਵਰਕਰਾਂ ਨੇ ਵੰਡੇ ਲੱਡੂ ਅਗਲੀ ਖ਼ਬਰ ਦਿੱਲੀ ਚੋਣ ਨਤੀਜੇ : ਆਪ 59 ਸੀਟਾਂ, ਭਾਜਪਾ 11 'ਤੇ ਅੱਗੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।