03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-02-2020

ਫਿਲੌਰ 'ਚ ਆਪ ਵਰਕਰਾਂ ਨੇ ਵੰਡੇ ਲੱਡੂ

ਅਜੀਤ ਡੈਸਕ 11-02-2020

 ਫਿਲੌਰ, 11 ਫਰਵਰੀ (ਇੰਦਰਜੀਤ ਚੰਦੜ੍ਹ) – ਦਿੱਲੀ ਚੋਣਾ ਅੰਦਰ ਆਮ ਆਦਮੀ ਪਾਰਟੀ ਨੂੰ ਮਿਲ ਰਹੀ ਧਮਾਕੇਦਾਰ ਜਿੱਤ ਨਾਲ ਦਿੱਲੀ ਸਮੇਤ ਪੰਜਾਬ ਭਰ ਅੰਦਰ ਜਸ਼ਨ ਦਾ ਮਾਹੌਲ ਹੈ ਅਤੇ ਸੂਬੇ ਭਰ ਅੰਦਰ ਲੋਕ ਲੱਡੂ ਵੰਡ ਕੇ ਜਸ਼ਨ ਮਨਾ ਰਹੇ ਹਨ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਆਮ ਆਦਮੀ ਪਾਰਟੀ ਦੇ ਬੁੱਧੀਜੀਵੀ ਵਿੰਗ ਦੇ ਪ੍ਰਧਾਨ ਸਾਬਕਾ ਪ੍ਰਿੰਸੀਪਲ ਪ੍ਰੇਮ ਕੁਮਾਰ ਨੇ ਕੀਤਾ। ਜਿੱਤ ਦੀ ਖੁਸ਼ੀ ਵਿਚ ਲੋਕਾਂ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਉਨ੍ਹਾਂ ਕਿਹਾ ਕਿ ਦਿੱਲੀ ਅੰਦਰ ਆਪ ਵਲੋਂ ਕੀਤੇ ਗਏ ਕੰਮਾਂ ਦੀ ਜਿੱਤ ਹੋਈ ਹੈ ਅਤੇ ਦਿੱਲੀ ਵਾਸੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਅਰਵਿੰਦ ਕੇਜਰੀਵਾਲੀ ਦਿੱਲੀ ਦਾ ਬੇਟਾ ਹੈ।

ਪਿਛਲੀ ਖ਼ਬਰ ਦਿੱਲੀ ਵਿਧਾਨ ਸਭਾ ਚੋਣ ਨਤੀਜੇ : ਕਾਲਕਾਜੀ ਹਲਕੇ ਤੋਂ 'ਆਪ' ਉਮੀਦਵਾਰ ਆਤਿਸ਼ੀ 11,300 ਵੋਟਾਂ ਨਾਲ ਜਿੱਤੀ ਅਗਲੀ ਖ਼ਬਰ ਅਸੀਂ ਦਿੱਲੀ ਦੀ ਜਨਤਾ ਨੂੰ ਸਮਝਾ ਨਹੀਂ ਸਕੇ- ਗੌਤਮ ਗੰਭੀਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।