02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-02-2020

ਸੰਦੌੜ ਵਿਖੇ ਆਪ ਆਗੂਆਂ ਨੇ ਜਿੱਤ ਦੇ ਖ਼ੁਸ਼ੀ ਵਿਚ ਲੱਡੂ ਵੰਡੇ

ਅਜੀਤ ਡੈਸਕ 11-02-2020

 ਸੰਦੌੜ, 11 ਫਰਵਰੀ (ਜਸਵੀਰ ਸਿੰਘ ਜੱਸੀ) - ਆਮ‌ ਆਦਮੀ ਪਾਰਟੀ ਦੀ ਦਿੱਲੀ ਵਿਖੇ ਹੋ ਰਹੀ ਸ਼ਾਨਦਾਰ ਜਿੱਤ ਦੀ ਖੁਸ਼ੀ ਵਿਚ ਇਲਾਕਾ ਸੰਦੋੜ ਤੋਂ ਆਗੂ ਸੰਤੋਖ ਸਿੰਘ ਦਸੋਂਦਾ ਕਰਮਜੀਤ ਸਿੰਘ ਮਾਨ , ਮੀਤ ਪ੍ਰਧਾਨ ਜਗਤਾਰ ਸਿੰਘ ਕਾਮਡਰ ਜਗਰਾਜ ਸਿੰਘ ਨੇ ਲੱਡੂ ਵੰਡੇ ਅਤੇ ਢੋਲ ਵਜਾ ਕੇ ਜਸ਼ਨ ਮਨਾਇਆ।

 

ਪਿਛਲੀ ਖ਼ਬਰ ਚੋਣਾਂ 'ਚ ਹੋਈ ਧਮਾਕੇਦਾਰ ਜਿੱਤ ਦੀ ਖੁਸ਼ੀ 'ਚ ਆਪ ਵਰਕਰਾਂ ਨੇ ਜਿੱਤ ਦਾ ਜਸ਼ਨ ਮਨਾਇਆ ਅਗਲੀ ਖ਼ਬਰ ਬਲਾਚੌਰ ਵਿਚ ਆਮ ਆਦਮੀ ਪਾਰਟੀ ਦੇ ਕਾਰਕੁੰਨਾਂ ਨੇ ਦਿੱਲੀ ਜਿੱਤ ਦਾ ਮਨਾਇਆ ਜਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।