02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-02-2020

ਆਮ ਆਦਮੀ ਪਾਰਟੀ ਦੇ ਆਗੂਆਂ ਨੇ ਦਿੱਲੀ ਜਿੱਤ ਤੇ ਖ਼ੁਸ਼ੀ ਮਨਾਈ

ਅਜੀਤ ਡੈਸਕ 11-02-2020

 ਬੰਗਾ , 11 ਫ਼ਰਵਰੀ (ਜਸਬੀਰ ਸਿੰਘ ਨੂਰਪੁਰ) - ਆਮ ਆਦਮੀ ਪਾਰਟੀ ਦੀ ਦਿੱਲੀ ਵਿਧਾਨ ਸਭਾ ਚੋਣਾਂ ਚ ਸ਼ਾਨਦਾਰ ਜਿੱਤ ਤੇ ਬੰਗਾ ਦੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਸ਼ਿਵ ਕੁਮਾਰ ਕੌੜਾ ਦੀ ਅਗਵਾਈ ਵਿਚ ਬੰਗਾ ਸ਼ਹਿਰ ਵਿਚ ਖ਼ੁਸ਼ੀ ਮਨਾਈ ਅਤੇ ਲੱਡੂ ਵੰਡੇ। ਆਪ ਆਗੂ ਵਿਕਾਸ ਸ਼ਾਰਦਾ ਨੇ ਆਖਿਆ ਕਿ ਦਿੱਲੀ ਚ ਅਰਵਿੰਦ ਕੇਜਰੀਵਾਲ ਦੀਆਂ ਲੋਕ ਪੱਖੀ ਨੀਤੀਆਂ ਦੀ ਸ਼ਾਨਦਾਰ ਜਿੱਤ ਹੋਈ ਹੈ। ਲੋਕਾਂ ਨੇ ਧਰਮ ਦੇ ਨਾਂਅ ਤੇ ਰਾਜਨੀਤੀ ਕਰਨ ਵਾਲਿਆਂ ਨੂੰ ਬੁਰੀ ਤਰ੍ਹਾਂ ਨਕਾਰ ਦਿੱਤਾ ਹੈ ।

ਪਿਛਲੀ ਖ਼ਬਰ ਦਿੱਲੀ ਵਿਧਾਨ ਸਭਾ ਚੋਣ ਨਤੀਜੇ : ਜਿੱਤ ਹਾਸਲ ਕਰਨ ਤੋਂ ਬਾਅਦ ਸਿਸੋਦੀਆ ਨੇ ਕੀਤਾ ਰੋਡ ਸ਼ੋਅ ਅਗਲੀ ਖ਼ਬਰ ਨਵਾਂਸ਼ਹਿਰ ਵਿਖੇ ਆਪ ਵਰਕਰਾਂ ਨੇ ਵੰਡੇ ਲੱਡੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।