02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-02-2020

ਅਰਵਿੰਦ ਕੇਜਰੀਵਾਲ ਦੀ ਜਿੱਤ 'ਤੇ ਆਮ ਆਦਮੀ ਪਾਰਟੀ ਵਲੋਂ ਮੋਗਾ ਵਿਚ ਕੱਢਿਆ ਗਿਆ ਜੇਤੂ ਜਲੂਸ

ਅਜੀਤ ਡੈਸਕ 11-02-2020

 ਮੋਗਾ, 11 ਫਰਵਰੀ (ਗੁਰਤੇਜ ਬੱਬੀ) - ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਜਿੱਤ 'ਤੇ ਮੋਗਾ ਵਿਖੇ ਆਪ ਵਰਕਰਾਂ ਵਲੋਂ ਵੱਡਾ ਜਲੂਸ ਕੱਢਿਆ ਗਿਆ। ਜ਼ਿਲ੍ਹਾ ਪ੍ਰਧਾਨ ਐਡਵੋਕੇਟ ਨਸੀਬ ਬਾਵਾ ਤੇ ਹਲਕਾ ਇੰਚਾਰਜ ਅਤੇ ਪਾਰਟੀ ਦੇ ਬੁਲਾਰੇ ਨਵਦੀਪ ਸਿੰਘ ਸੰਘਾ ਦੀ ਅਗਵਾਈ ਵਿਚ ਸਥਾਨਕ ਸ਼ਹਿਰ ਦੇ ਮੁੱਖ ਚੌਕ ਸ਼ਹੀਦ ਭਗਤ ਸਿੰਘ ਮਾਰਕਿਟ ਤੋਂ ਵੱਡੀ ਪੱਧਰ 'ਤੇ ਜੇਤੂ ਜਲੂਸ ਕੱਢਿਆ ਗਿਆ।

ਪਿਛਲੀ ਖ਼ਬਰ ਦਿੱਲੀ ਚੋਣ ਨਤੀਜੇ : ਅਰਵਿੰਦ ਕੇਜਰੀਵਾਲ ਨੇ ਵੱਡੀ ਜਿੱਤ 'ਤੇ ਵੋਟਰਾਂ ਦੀ ਕੀਤਾ ਧੰਨਵਾਦ ਅਗਲੀ ਖ਼ਬਰ ਦਿੱਲੀ ਵਿਧਾਨ ਸਭਾ ਚੋਣ ਨਤੀਜੇ : ਰਾਜੇਂਦਰ ਨਗਰ ਹਲਕੇ ਤੋਂ 'ਆਪ' ਦੇ ਰਾਘਵ ਚੱਢਾ 20,058 ਵੋਟਾਂ ਦੇ ਫ਼ਰਕ ਨਾਲ ਜਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।