02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-02-2021

ਨਗਰ ਕੌਂਸਲ ਰਮਦਾਸ

ਅਜੀਤ ਡੈਸਕ 17-02-2021

ਸਥਾਨਕ ਚੋਣਾਂ ਦੇ ਨਤੀਜੇ : ਨਗਰ ਕੌਂਸਲ ਰਮਦਾਸ

17 ਫ਼ਰਵਰੀ 2021 ਸਮਾਂ : 1:43

ਵਾਰਡ ਨੰਬਰ  

ਜਿੱਤੇ

  ਹਾਰੇ  

ਨਤੀਜਾ

5  

8 ਵਾਰਡਾਂ ਵਿੱਚ ਕਾਂਗਰਸ ਉਮੀਦਵਾਰ ਜੇਤੂ 

     


     3 ਵਾਰਡਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਜੇਤੂ        
   

 

   ਆਮ ਆਦਮੀ ਪਾਰਟੀ ਨੂੰ ਇੱਕ ਵੀ ਸੀਟ 'ਤੇ ਜਿੱਤ ਨਸੀਬ ਨਹੀਂ  

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਨਗਰ ਕੌਂਸਲ ਰਮਦਾਸ 'ਤੇ ਕਾਂਗਰਸ ਦਾ ਕਬਜ਼ਾ ਹੋਇਆ ਹੈ । ਮਿਲੀ ਜਾਣਕਾਰੀ ਅਨੁਸਾਰ ਨਗਰ ਕੌਂਸਲ ਰਮਦਾਸ ਲਈ ਕੁੱਲ 58 ਉਮੀਦਵਾਰ ਮੈਦਾਨ ਵਿੱਚ ਸਨ।ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਛੱਡ ਕੇ ਬਾਕੀ ਸਾਰੇ ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋਣ ਦੀ ਸੂਚਨਾ ਮਿਲੀ ਹੈ।

             
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਨਗਰ ਕੌਂਸਲ ਰਮਦਾਸ 'ਤੇ ਕਾਂਗਰਸ ਦਾ ਕਬਜ਼ਾ ਹੋਇਆ
 

 

ਪਿਛਲੀ ਖ਼ਬਰ ਡੇਰਾਬੱਸੀ ਨਗਰ ਕੌਂਸਲ ਅਗਲੀ ਖ਼ਬਰ ਬਠਿੰਡਾ ਨਗਰ ਨਿਗਮ ਚੋਣਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।