20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਈਰਾਨ-ਇਜ਼ਰਾਈਲ ਵਿਚਾਲੇ ਵੀ ਸਮਝੌਤਾ ਕਰਵਾ ਸਕਦਾ ਹਾਂ-ਟਰੰਪ

ਅਜੀਤ ਡੈਸਕ 16-06-2025
ਨਿਊਯਾਰਕ/ਵਾਸ਼ਿੰਗਟਨ, 15 ਜੂਨ (ਪੀ.ਟੀ.ਆਈ.)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਤਵਾਰ ਨੂੰ ਦਾਅਵਾ ਕੀਤਾ ਕਿ ਉਹ ਈਰਾਨ ਤੇ ਇਜ਼ਰਾਈਲ ਵਿਚਕਾਰ ਉਸੇ ਤਰ੍ਹਾਂ ਸਮਝੌਤਾ ਕਰਵਾ ਸਕਦੇ ਹਨ, ਜਿਵੇਂ ਉਨ੍ਹਾਂ ਨੇ ਰਵਾਇਤੀ ਵਿਰੋਧੀਆਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਸਮਝੌਤਾ ਕਰਵਾ ਕੇ ਜੰਗ ਰੁਕਵਾ ਦਿੱਤੀ ਸੀ | ਟਰੁੱਥ ਸੋਸ਼ਲ ਮੀਡੀਆ 'ਤੇ ਇਕ ਪੋਸਟ 'ਚ ਟਰੰਪ ਨੇ ਇਹ ਵੀ ਦਾਅਵਾ ਕੀਤਾ ਕਿ ਇਸ ਮੁੱਦੇ 'ਤੇ ਹੁਣ ਬਹੁਤ ਸਾਰੀਆਂ ਫੋਨ ਕਾਲਾਂ ਤੇ ਮੀਟਿੰਗਾਂ ਹੋ ਰਹੀਆਂ ਹਨ |

ਪਿਛਲੀ ਖ਼ਬਰ ਫੋਰਬਸ ਅਰਬਪਤੀਆਂ ਦੀ ਸੂਚੀ 'ਚ ਵੱਡਾ ਬਦਲਾਅ, ਬੇਜ਼ੋਸ-ਜ਼ੁਕਰਬਰਗ ਨੂੰ ਇਸ ਵਿਅਕਤੀ ਨੇ ਪਛਾੜਿਆ ਅਗਲੀ ਖ਼ਬਰ ਅੰਮਿ੍ਤਸਰ 'ਚ ਭਾਈ ਮਹਿਰੋਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।