26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2025

ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਵੋਟਾਂ ਅੱਜ

ਅਜੀਤ ਡੈਸਕ 19-06-2025
ਲੁਧਿਆਣਾ, 18 ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਵੋਟਾਂ 19 ਜੂਨ ਨੂੰ ਪੈਣਗੀਆਂ | ਆਮ ਆਦਮੀ ਪਾਰਟੀ, ਕਾਂਗਰਸ, ਅਕਾਲੀ ਦਲ ਬਾਦਲ ਅਤੇ ਭਾਜਪਾ ਲਈ ਇਹ ਸੀਟ ਵੱਕਾਰ ਦਾ ਸਵਾਲ ਬਣੀ ਹੋਈ ਹੈ ਅਤੇ ਸੂਬੇ ਦੀ ਇਸ ਸੀਟ 'ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ | ਹਰੇਕ ਪਾਰਟੀ ਇਸ ਚੋਣ ਨੂੰ 2027 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਸੈਮੀਫਾਈਨਲ ਵਜੋਂ ਦੇਖ ਰਹੀ ਹੈ¢ ਵਿਧਾਨ ਸਭਾ ਹਲਕਾ ਪੱਛਮੀ ਵਿਚ ਕੁੱਲ 1,75 469 ਵੋਟਰ ਹਨ, ਜਿਨ੍ਹਾਂ ਵਿਚੋਂ 85,371 ਔਰਤਾਂ ਅਤੇ 90088 ਪੁਰਸ਼ ਵੋਟਰ ਹਨ, ਜਦਕਿ 10 ਤੀਜੇ ਲਿੰਗ ਦੇ ਵੋਟਰ ਵੀ ਇਸ ਵਿਧਾਨ ਸਭਾ ਹਲਕੇ 'ਚ ਹੀ ਰਹਿੰਦੇ ਹਨ | ਵੋਟਾਂ ਪਾਉਣ ਦਾ ਅਮਲ ਸਵੇਰੇ 7.00 ਵਜੇ ਸ਼ੁਰੂ ਹੋਵੇਗਾ, ਜੋ ਕਿ ਸ਼ਾਮ 6.00 ਵਜੇ ਤੱਕ ਚੱਲੇਗਾ |

ਪਿਛਲੀ ਖ਼ਬਰ ਸਮੱਸਿਆਵਾਂ ਦਾ ਹੱਲ ਜੰਗ ਦੇ ਮੈਦਾਨਾਂ ਤੋਂ ਨਹੀਂ ਨਿਕਲ ਸਕਦਾ-ਮੋਦੀ ਅਗਲੀ ਖ਼ਬਰ ਖਾਮੇਨੇਈ ਵਲੋਂ ਆਤਮ ਸਮਰਪਣ ਤੋਂ ਇਨਕਾਰ ਅਮਰੀਕਾ ਨੂੰ ਗੰਭੀਰ ਨਤੀਜੇ ਭੁਗਤਣ ਦੀ ਚਿਤਾਵਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।