19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

55 ਸਾਲ ਦੇ ਹੋਏ ਰਾਹੁਲ ਗਾਂਧੀ

ਅਜੀਤ ਡੈਸਕ 20-06-2025
ਨਵੀਂ ਦਿੱਲੀ, 19 ਜੂਨ (ਜਗਤਾਰ ਸਿੰਘ)-ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅੱਜ 55 ਸਾਲ ਦੇ ਹੋ ਗਏ ਹਨ ¢ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਹੁਲ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ ¢ ਮੋਦੀ ਨੇ ਆਪਣੇ ਸੋਸ਼ਲ ਮੀਡੀਆ ਪਲੇਟਫ਼ਾਰਮ 'ਐਕਸ' 'ਤੇ ਰਾਹੁਲ ਗਾਂਧੀ ਨੂੰ ਜਨਮ ਦਿਨ ਦੀਆਂ ਹਾਰਦਿਕ ਸ਼ੁੱਭਕਾਮਨਾਵਾਂ ਦੇਣ ਦੇ ਨਾਲ ਹੀ ਉਨ੍ਹਾਂ ਦੇ ਸਿਹਤਮੰਦ ਜੀਵਨ ਅਤੇ ਲੰਮੀ ਉਮਰ ਦੀ ਕਾਮਨਾ ਕੀਤੀ ¢

ਪਿਛਲੀ ਖ਼ਬਰ ਨਕਦੀ ਮਾਮਲੇ 'ਚ ਜਸਟਿਸ ਵਰਮਾ ਦੀਆਂ ਮੁਸ਼ਕਿਲਾਂ 'ਚ ਵਾਧਾ ਹੋਣ ਦੇ ਆਸਾਰ ਅਗਲੀ ਖ਼ਬਰ ਕੇਂਦਰ ਤੇ ਜੰਮੂ-ਕਸ਼ਮੀਰ ਅਮਰਨਾਥ ਯਾਤਰੀਆਂ ਦੀ ਸੁਰੱਖਿਆ ਲਈ ਵਚਨਬੱਧ-ਸ਼ੇਖਾਵਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।