18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਈਰਾਨ ਦੇ ਵਿਦੇਸ਼ ਮੰਤਰੀ ਵਲੋਂ ਯੂਰਪੀਅਨ ਨੇਤਾਵਾਂ ਨਾਲ ਗੱਲਬਾਤ

ਅਜੀਤ ਡੈਸਕ 21-06-2025
ਜੇਨੇਵਾ, 20 ਜੂਨ (ਏਜੰਸੀ)-ਈਰਾਨ ਦੇ ਵਿਦੇਸ਼ ਮੰਤਰੀ ਨੇ ਜੇਨੇਵਾ 'ਚ ਚੋਟੀ ਦੇ ਯੂਰਪੀਅਨ ਨੇਤਾਵਾਂ ਨਾਲ ਮੌਜੂਦਾ ਸੰਕਟ ਬਾਰੇ ਗੱਲਬਾਤ ਕੀਤੀ, ਜੋ ਕਿ ਆਪਣੇ ਦੇਸ਼ ਦੇ ਪ੍ਰਮਾਣੂ ਪ੍ਰੋਗਰਾਮ ਬਾਰੇ ਚਿੰਤਾਵਾਂ 'ਤੇ ਕੇਂਦਰਿਤ ਰਹੀ | ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਫਰਾਂਸ, ਜਰਮਨੀ ਤੇ ਯੂ.ਕੇ. ਦੇ ਆਪਣੇ ਹਮਰੁਤਬਾ ਤੇ ਯੂਰਪੀਅਨ ਯੂਨੀਅਨ ਦੇ ਵਿਦੇਸ਼ ਨੀਤੀ ਮੁਖੀ ਨਾਲ ਸਵਿਟਜ਼ਰਲੈਂਡ ਦੇ ਇਕ ਹੋਟਲ 'ਚ ਮੀਟਿੰਗ ਕੀਤੀ, ਜਿਸ ਦੌਰਾਨ ਉਨ੍ਹਾਂ ਨੂੰ ਭਾਵੇਂ ਤੁਰੰਤ ਕੋਈ ਠੋਸ ਸਫ਼ਲਤਾ ਤਾਂ ਨਹੀਂ ਮਿਲੀ ਪਰ ਇਸ ਨੇ ਅੱਗੇ ਹੋਰ ਗੱਲਬਾਤ ਦੀ ਉਮੀਦ ਜ਼ਰੂਰ ਜਗਾਈ ਹੈ |

ਪਿਛਲੀ ਖ਼ਬਰ ਸ਼੍ਰੀ ਸ਼੍ਰੀ ਰਵੀਸ਼ੰਕਰ ਨੇ ਕੋਲੰਬੀਆ ਦੀ ਸੰਸਦ ਨੂੰ ਕੀਤਾ ਸੰਬੋਧਨ <br/> ਅਗਲੀ ਖ਼ਬਰ ਰਾਸ਼ਟਰਪਤੀ ਦਰੋਪਦੀ ਮੁਰਮੂ 67 ਸਾਲ ਦੇ ਹੋਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।