19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਮੋਦੀ ਕੱਲ੍ਹ ਰੋਜ਼ਗਾਰ ਮੇਲੇ ਦੌਰਾਨ 51,000 ਨਿਯੁਕਤੀ ਪੱਤਰ ਸੌਂਪਣਗੇ

ਅਜੀਤ ਡੈਸਕ 23-10-2025
ਨਵੀਂ ਦਿੱਲੀ, 22 ਅਕਤੂਬਰ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਰੋਜ਼ਗਾਰ ਮੇਲੇ ਦੇ 17ਵੇਂ ਐਡੀਸ਼ਨ ਦੌਰਾਨ 51,000 ਤੋਂ ਵੱਧ ਉਮੀਦਵਾਰਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪਣਗੇ | ਉਹ ਵੀਡੀਓ ਕਾਨਫਰੰਸ ਰਾਹੀਂ ਇਕੱਠ ਨੂੰ ਸੰਬੋਧਨ ਕਰਨਗੇ ਤੇ ਦੇਸ਼ ਭਰ 'ਚ ਵੱਖ-ਵੱਖ ਥਾਵਾਂ 'ਤੇ ਸਮਾਗਮਾਂ 'ਚ ਡਾਕ ਵਿਭਾਗ ਤੇ ਹੋਰ ਸਰਕਾਰੀ ਵਿਭਾਗਾਂ ਲਈ ਨੌਕਰੀ ਪੱਤਰ ਸੌਂਪਣਗੇ | ਦੇਸ਼ ਭਰ 'ਚ ਰੋਜ਼ਗਾਰ ਮੇਲਿਆਂ ਰਾਹੀਂ ਹੁਣ ਤੱਕ 10 ਲੱਖ ਤੋਂ ਵੱਧ ਭਰਤੀ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ |

ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਤਿਹਾੜ ਜੇਲ੍ਹ ਮੂਹਰੇ ਸੰਗਤੀ ਅਰਦਾਸ ਅਗਲੀ ਖ਼ਬਰ ਚੋਣ ਕਮਿਸ਼ਨ ਵਲੋਂ ਦੇਸ਼ ਭਰ 'ਚ ਐਸ.ਆਈ.ਆਰ. ਬਾਰੇ ਰਾਜਾਂ ਦੇ ਮੁੱਖ ਚੋਣ ਅਧਿਕਾਰੀਆਂ ਨਾਲ ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।