12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਪੰਜਾਬ ਦੇ ਹੱਕਾਂ 'ਤੇ ਸਿੱਧਾ ਹਮਲਾ-ਧਾਮੀ

ਅਜੀਤ ਡੈਸਕ 23-11-2025
ਅੰਮਿ੍ਤਸਰ, 22 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰ ਸਰਕਾਰ ਵਲੋਂ ਚੰਡੀਗੜ੍ਹ
ਨੂੰ ਪੰਜਾਬ ਤੋਂ ਪੂਰੀ ਤਰ੍ਹਾਂ ਵੱਖ ਕਰਕੇ ਇਸ ਨੂੰ ਇਕ ਆਮ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਰੂਪ 'ਚ ਬਦਲਣ ਦੀ ਕੋਸ਼ਿਸ਼ ਨੂੰ ਸੰਵਿਧਾਨਕ ਨਿਯਮਾਂ ਅਤੇ ਪੰਜਾਬ ਦੇ ਹੱਕਾਂ 'ਤੇ ਸਿੱਧਾ ਹਮਲਾ ਕਰਾਰ ਦਿੱਤਾ | ਜਾਰੀ ਬਿਆਨ 'ਚ ਧਾਮੀ ਨੇ ਕਿਹਾ ਕਿ ਸੰਸਦ ਦੇ ਆਉਣ ਵਾਲੇ ਸਰਦ ਰੁੱਤ ਇਜਲਾਸ 'ਚ ਲਿਆਂਦੇ ਜਾ ਰਹੇ ਸੰਵਿਧਾਨਕ ਸੋਧ ਬਿੱਲ ਰਾਹੀਂ ਚੰਡੀਗੜ੍ਹ 'ਤੇ ਪੰਜਾਬ ਦੇ ਜਾਇਜ਼ ਹੱਕ ਨੂੰ ਖ਼ਤਮ ਕਰਨ ਦੀ ਇਹ ਸਾਜਿਸ਼ ਬਿਲਕੁਲ ਪ੍ਰਵਾਨ ਨਹੀਂ ਹੈ |

ਪਿਛਲੀ ਖ਼ਬਰ ਪੰਜਾਬੀਆਂ ਨਾਲ ਧੋਖਾ-ਸੁਖਬੀਰ ਅਗਲੀ ਖ਼ਬਰ ਟਰੰਪ ਨੇ ਮਮਦਾਨੀ ਨਾਲ ਮੁਲਾਕਾਤ ਦੌਰਾਨ ਭਾਰਤ-ਪਾਕਿ ਟਕਰਾਅ ਹੱਲ ਕਰਨ ਦਾ ਦਾਅਵਾ ਮੁੜ ਦੁਹਰਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।