22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਕੇਜਰੀਵਾਲ, ਸਿਸੋਦੀਆ ਤੇ ਸਤਿੰਦਰ ਸਰਤਾਜ ਪਹੁੰਚੇ ਇਜਲਾਸ ਦੀ ਕਾਰਵਾਈ ਦੇਖਣ

ਅਜੀਤ ਡੈਸਕ 25-11-2025
ਇਸ ਵਿਸ਼ੇਸ਼ ਇਜਲਾਸ ਦੌਰਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ, ਉੱਘੇ ਗਾਇਕ ਸਤਿੰਦਰ ਸਰਤਾਜ, ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਮਾਲਵਿੰਦਰ ਸਿੰਘ ਕੰਗ, ਬਲਬੀਰ ਸਿੰਘ ਸੀਚੇਵਾਲ, ਮੀਤ ਹੇਅਰ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਇਜਲਾਸ ਦੀ ਕਾਰਵਾਈ ਦੇਖਣ ਪਹੁੰਚੇ ਹੋਏ ਸਨ |

ਪਿਛਲੀ ਖ਼ਬਰ 1966 'ਚ ਮਿਲਿਆ 'ਹੀ ਮੈਨ' ਉਪਨਾਮ ਅਗਲੀ ਖ਼ਬਰ ਪੰਡਿਤ ਗੋਵਰਧਨ ਦਾਸ ਸੰਗੀਤ ਸੰਮੇਲਨ ਮੌਕੇ ਸੰਗੀਤਕ ਰੰਗ 'ਚ ਰੰਗਿਆ ਅੱਪਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।