02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਭਾਰਤ ਵਲੋਂ ਬੰਗਲਾਦੇਸ਼ ਦਾ ਰਾਜਦੂਤ ਤਲਬ

ਅਜੀਤ ਡੈਸਕ 24-12-2025
ਨਵੀਂ ਦਿੱਲੀ, 23 ਦਸੰਬਰ (ਪੀ. ਟੀ. ਆਈ.)-ਭਾਰਤ ਨੇ ਬੰਗਲਾਦੇਸ਼ ਦੇ ਰਾਜਦੂਤ ਰਿਆਜ਼ ਹਮੀਦੁੱਲਾ ਨੂੰ ਤਲਬ ਕੀਤਾ ਤੇ ਦੋਵਾਂ ਦੇਸ਼ਾਂ ਵਿਚਕਾਰ ਸਬੰਧਾਂ 'ਚ ਤੇਜ਼ ਗਿਰਾਵਟ ਵਿਚਕਾਰ ਬੰਗਲਾਦੇਸ਼ੀ ਵਿਦਿਆਰਥੀ ਨੇਤਾ ਸ਼ਰੀਫ ਉਸਮਾਨ ਹਾਦੀ ਦੀ ਹੱਤਿਆ ਦੀ ਡੂੰਘਾਈ ਨਾਲ ਜਾਂਚ ਦੀ ਮੰਗ ਕੀਤੀ | ਮਾਮਲੇ ਤੋਂ ਜਾਣੂੰ ਲੋਕਾਂ ਨੇ ਦੱਸਿਆ ਕਿ ਵਿਦੇਸ਼ ਮੰਤਰਾਲੇ ਵਿਖੇ ਹਮੀਦੁੱਲਾ ਨੂੰ ਦੱਸਿਆ ਗਿਆ ਕਿ ਬੰਗਲਾਦੇਸ਼ ਨੂੰ ਹਾਦੀ ਦੀ ਹੱਤਿਆ ਦੀ ਸਹੀ ਜਾਂਚ ਕਰਨੀ ਚਾਹੀਦੀ ਹੈ |

ਪਿਛਲੀ ਖ਼ਬਰ ਬੰਗਲਾਦੇਸ਼ ਵਲੋਂ ਭਾਰਤੀ ਰਾਜਦੂਤ ਤਲਬ ਅਗਲੀ ਖ਼ਬਰ ਟਰੰਪ ਵਲੋਂ ਫਿਰ ਭਾਰਤ-ਪਾਕਿਸਤਾਨ ਵਿਚਕਾਰ ਸੰਭਾਵੀ ਪ੍ਰਮਾਣੂ ਯੁੱਧ ਰੋਕਣ ਦਾ ਦਾਅਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।