02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਬੰਗਲਾਦੇਸ਼ ਵਲੋਂ ਭਾਰਤੀ ਰਾਜਦੂਤ ਤਲਬ

ਅਜੀਤ ਡੈਸਕ 24-12-2025
ਢਾਕਾ, 23 ਦਸੰਬਰ (ਪੀ. ਟੀ. ਆਈ.)-ਬੰਗਲਾਦੇਸ਼ ਦੇ ਵਿਦੇਸ਼ ਮੰਤਰਾਲੇ ਨੇ ਮੰਗਲਵਾਰ ਨੂੰ ਭਾਰਤ ਵਿਚ ਬੰਗਲਾਦੇਸ਼ੀ ਮਿਸ਼ਨਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾਵਾਂ ਦੇ ਵਿਚਕਾਰ ਭਾਰਤੀ ਹਾਈ ਕਮਿਸ਼ਨਰ ਪ੍ਰਣਯ ਵਰਮਾ ਨੂੰ ਤਲਬ ਕੀਤਾ | ਢਾਕਾ ਟਿ੍ਬਿਊਨ ਦੀ ਰਿਪੋਰਟ ਅਨੁਸਾਰ ਬੰਗਲਾਦੇਸ਼ ਦੇ ਵਿਦੇਸ਼ ਸਕੱਤਰ ਅਸਦ ਆਲਮ ਸਿਆਮ ਨੇ ਭਾਰਤੀ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਅਤੇ ਡਿਪਟੀ ਹਾਈ ਕਮਿਸ਼ਨਰ ਵੀ ਉਸ ਸਮੇਂ ਮÏਜੂਦ ਸਨ | ਵਿਦੇਸ਼ ਮੰਤਰਾਲੇ ਦੇ ਸੂਤਰਾਂ ਅਨੁਸਾਰ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿਚ ਬੰਗਲਾਦੇਸ਼ ਮਿਸ਼ਨਾਂ ਦੇ ਆਲੇ-ਦੁਆਲੇ ਪੈਦਾ ਹੋ ਰਹੀ ਸੁਰੱਖਿਆ ਸਥਿਤੀ ਦੇ ਕਾਰਨ ਪ੍ਰਣਯ ਵਰਮਾ ਨੂੰ ਤਲਬ ਕੀਤਾ ਗਿਆ |

ਪਿਛਲੀ ਖ਼ਬਰ ਸੀ.ਬੀ.ਆਈ. ਵਲੋਂ ਕੋਲਫੀਲਡਜ਼ ਲਿਮਟਿਡ ਦੇ ਅਧਿਕਾਰੀ 'ਤੇ ਛਾਪੇਮਾਰੀ ਅਗਲੀ ਖ਼ਬਰ ਭਾਰਤ ਵਲੋਂ ਬੰਗਲਾਦੇਸ਼ ਦਾ ਰਾਜਦੂਤ ਤਲਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।