21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਫੁੱਲਾਂ ਨਾਲ ਮਹਿਕਿਆ ਤਖ਼ਤ ਸ੍ਰੀ ਹਰਿਮੰਦਰ ਜੀ ਦਾ ਚੌਗਿਰਦਾ

ਅਜੀਤ ਡੈਸਕ 28-12-2025
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਨੂੰ ਰੰਗ ਬਿਰੰਗੇ ਫੁੱਲਾਂ ਨਾਲ ਸਜਾਇਆ ਗਿਆ ਹੈ, ਜਿਸ ਦੀ ਸੇਵਾ ਸੰਗਤ ਵੱਲੋਂ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਈ ਗਈ | ਮੁੰਬਈ, ਦਿੱਲੀ, ਪੂਨੇ ਆਦਿ ਸੂਬਿਆਂ ਤੋਂ ਇਲਾਵਾ ਬਾਹਰਲੇ ਮੁਲਕਾਂ ਤੋਂ ਵੱਖ-ਵੱਖ ਪ੍ਰਕਾਰ ਦੇ 8 ਟਨ ਦੇ ਲਗਪਗ ਰੰਗ ਬਿਰੰਗੇ ਮਨਮੋਹਕ ਫੁੱਲ ਮੰਗਵਾਏ ਗਏ ਹਨ |

ਪਿਛਲੀ ਖ਼ਬਰ ਸੰਗਤ ਲਈ ਬਣਾਇਆ ਮੌਸਮ ਅਨੁਕੂਲ 'ਟੈਂਟ ਸਿਟੀ' ਅਗਲੀ ਖ਼ਬਰ ਗੁਰੂ ਸਾਹਿਬਾਨ ਦੀਆਂ ਨਿਸ਼ਾਨੀਆਂ ਦੇ ਸੰਗਤ ਨੂੰ ਦਰਸ਼ਨ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।