22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਅਨਿਆਂ ਖ਼ਿਲਾਫ਼ ਸੰਘਰਸ਼ ਦੇ ਪ੍ਰਤੀਕ ਹਨ ਗੁਰੂ ਸਾਹਿਬ-ਅਮਿਤ ਸ਼ਾਹ

ਅਜੀਤ ਡੈਸਕ 28-12-2025
ਨਵੀਂ ਦਿੱਲੀ, 27 ਦਸੰਬਰ (ਏਜੰਸੀ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗੁਰੂ ਗੋਬਿੰਦ ਸਿੰਘ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਅਨਿਆਂ ਵਿਰੁੱਧ ਸੰਘਰਸ਼, ਜ਼ੁਲਮ ਵਿਰੁੱਧ ਵਿਰੋਧ ਅਤੇ ਮਨੁੱਖਤਾ ਦੀ ਰੱਖਿਆ ਦੇ ਪ੍ਰਤੀਕ ਹਨ | ਸ਼ਾਹ ਨੇ ਕਿਹਾ ਕਿ ਗੁਰੂ ਜੀ ਨੇ ਧਰਮ ਅਤੇ ਸੱਭਿਆਚਾਰ ਦੀ ਖ਼ਾਤਰ ਆਪਣੇ ਜੀਵਨ, ਆਪਣੇ ਪੁੱਤਰਾਂ ਅਤੇ ਮਾਤਾ ਗੁਜਰੀ ਦੀ ਸਰਵਉੱਚ ਕੁਰਬਾਨੀ ਦਿੱਤੀ | ਸ਼ਾਹ ਨੇ ਇਹ ਵੀ ਕਿਹਾ ਹੈ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਪੰਜ ਪਿਆਰੇ, ਜਿਨ੍ਹਾਂ ਨੇ ਖਾਲਸਾ ਪੰਥ ਦੀ ਸਥਾਪਨਾ ਰਾਹੀਂ ਸਿੱਖ ਧਰਮ ਨੂੰ ਸੇਵਾ ਦੇ ਨਾਲ-ਨਾਲ ਸੁਰੱਖਿਆ ਦਾ ਇਕ ਮਜ਼ਬੂਤ ਥੰਮ੍ਹ ਬਣਾਉਣ 'ਚ ਯੋਗਦਾਨ ਪਾਇਆ, ਉਹ ਦੇਸ਼ ਭਰ 'ਚ ਮਨੁੱਖੀ ਸਮਾਜ ਦੀ ਰੱਖਿਆ ਦਾ ਸਮਾਨਾਰਥੀ ਬਣ ਗਏ |

ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਜੀ ਨੇ ਲੋਕਾਂ ਨੂੰ ਨੇਕ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ-ਰਾਸ਼ਟਰਪਤੀ ਅਗਲੀ ਖ਼ਬਰ ਗੁ: ਬਾਲ ਲੀਲ੍ਹਾ ਵਿਖੇ ਨਤਮਸਤਕ ਹੋਏ ਨਿਤਿਸ਼ ਕੁਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।