07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਪ੍ਰਧਾਨ ਮੰਤਰੀ ਵਲੋਂ ਬਜਟ ਤੋਂ ਪਹਿਲਾਂ ਅਰਥਸ਼ਾਸਤਰੀਆਂ ਨਾਲ ਮੁਲਾਕਾਤ

ਅਜੀਤ ਡੈਸਕ 31-12-2025
ਨਵੀਂ ਦਿੱਲੀ, 30 ਦਸੰਬਰ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਘੇ ਅਰਥਸ਼ਾਸਤਰੀਆਂ ਅਤੇ ਖੇਤਰੀ ਮਾਹਿਰਾਂ ਨਾਲ ਮੁਲਾਕਾਤ ਕਰਕੇ ਆਉਣ ਵਾਲੇ ਬਜਟ 'ਤੇ ਉਨ੍ਹਾਂ ਦੇ ਵਿਚਾਰ ਜਾਣੇ | ਇਕ ਸੀਨੀਅਰ ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ 1 ਫਰਵਰੀ ਨੂੰ 2026-27 ਲਈ ਕੇਂਦਰੀ ਬਜਟ ਪੇਸ਼ ਕਰਨ ਦੀ ਸੰਭਾਵਨਾ ਹੈ | ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਮੀਟਿੰਗ 'ਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਨੀਤੀ ਆਯੋਗ ਦੇ ਉਪ ਚੇਅਰਮੈਨ ਸੁਮਨ ਬੇਰੀ, ਨੀਤੀ ਆਯੋਗ ਦੇ ਸੀ.ਈ.ਓ. ਬੀ.ਵੀ.ਆਰ. ਸੁਬ੍ਰਾਹਮਣੀਅਮ, ਆਯੋਗ ਦੇ ਹੋਰ ਮੈਂਬਰ, ਅਰਥਸ਼ਾਸਤਰੀ ਤੇ ਖੇਤਰੀ ਮਾਹਿਰ ਮੌਜੂਦ ਸਨ |

ਪਿਛਲੀ ਖ਼ਬਰ ਗ਼ੈਰ-ਸੰਵਿਧਾਨਕ ਹੈ ਪੰਜਾਬ ਸਰਕਾਰ ਦਾ ਮਤਾ-ਸ਼ਿਵਰਾਜ ਚੌਹਾਨ ਅਗਲੀ ਖ਼ਬਰ ਕੀ ਲੋਹੀਆਂ ਦਾ ਫਲਾਈਓਵਰ ਕੇਵਲ ਇੱਕ ਸਾਈਡ ਨਾਲ ਹੀ ਚੱਲੇਗਾ....?

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।