07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਵਿਧਾਨ ਸਭਾ ਵਲੋਂ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ

ਅਜੀਤ ਡੈਸਕ 31-12-2025
ਪੰਜਾਬ ਵਿਧਾਨ ਸਭਾ ਵਲੋਂ ਸਾਬਕਾ ਰਾਜਪਾਲ ਪੰਜਾਬ ਅਤੇ ਸਾਬਕਾ ਕੇਂਦਰੀ ਮੰਤਰੀ ਸ਼ਿਵਰਾਜ ਪਾਟਿਲ, ਸਾਬਕਾ ਮੰਤਰੀ ਜਗਤਾਰ ਸਿੰਘ ਮੁਲਤਾਨੀ, ਸਾਬਕਾ ਰਾਜ ਮੰਤਰੀ ਤਾਰਾ ਸਿੰਘ ਲਾਡਲ, ਸਾਬਕਾ ਵਿਧਾਇਕ ਤਰਲੋਚਨ ਸਿੰਘ ਸੂੰਢ, ਬਾਲੀਵੁੱਡ ਅਦਾਕਾਰ ਧਰਮਿੰਦਰ ਦਿਓਲ, ਪੰਜਾਬ ਦੇ ਉੱਘੇ ਗਾਇਕ ਰਾਜਵੀਰ ਸਿੰਘ ਜਵੰਦਾ, ਕੌਮਾਂਤਰੀ ਪੱਧਰ 'ਤੇ ਉੱਘੇ ਚਿੱਤਰਕਾਰ ਗੋਬਿੰਦਰ ਸਿੰਘ ਸੋਹਲ, ਪ੍ਰਸਿੱਧ ਪੰਜਾਬੀ ਸੰਗੀਤਕਾਰ ਅਤੇ ਉਸਤਾਦ ਪੂਰਨ ਸ਼ਾਹ ਕੋਟੀ ਅਤੇ ਵਿਧਾਇਕ ਦਲਜੀਤ ਸਿੰਘ ਭੋਲਾ ਦੇ ਪਿਤਾ ਬਲਬੀਰ ਸਿੰਘ ਗਰੇਵਾਲ ਦੀ ਵਿੱਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਦੋ ਮਿੰਟ ਦਾ ਮੌਨ ਵੀ ਰੱਖਿਆ |

ਪਿਛਲੀ ਖ਼ਬਰ ਭਾਰਤ ਦੇ ਜਲਪਾਇਗੁੜੀ 'ਚ ਹੋਇਆ ਸੀ ਜਨਮ ਅਗਲੀ ਖ਼ਬਰ ਮੋਦੀ ਤੱਕ ਪਹੁੰਚਾਈ ਜਾਵੇਗੀ 10 ਲੱਖ ਮਗਨਰੇਗਾ ਪਰਿਵਾਰਾਂ ਦੀ ਆਵਾਜ਼-ਅਮਨ ਅਰੋੜਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।