07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-12-2025

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੁੱਖ ਪ੍ਰਗਟ

ਅਜੀਤ ਡੈਸਕ 31-12-2025
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖਾਲਿਦਾ ਜ਼ੀਆ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਬੰਗਲਾਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਹੋਣ ਦੇ ਨਾਤੇ, ਦੇਸ਼ ਦੇ ਵਿਕਾਸ ਵਿਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਦੇ ਨਾਲ-ਨਾਲ ਭਾਰਤ-ਬੰਗਲਾਦੇਸ਼ ਸੰਬੰਧਾਂ ਲਈ ਉਨ੍ਹਾਂ ਦੇ ਸਹਿਯੋਗ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ | ਪ੍ਰਧਾਨ ਮੰਤਰੀ ਨੇ ਐਕਸ 'ਤੇ ਪਾਈ ਇਕ ਪੋਸਟ 'ਚ ਲਿਖਿਆ ਕਿ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਅਤੇ ਬੀ.ਐਨ.ਪੀ ਦੀ ਚੇਅਰਪਰਸਨ ਖਾਲਿਦਾ ਜ਼ੀਆ ਦੇ ਦਿਹਾਂਤ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ |

ਪਿਛਲੀ ਖ਼ਬਰ ਸਿਆਸਤ 'ਚ ਤਿੱਖੀ ਨਿੱਜੀ ਆਲੋਚਨਾ ਨੂੰ ਲੋਕ ਪਸੰਦ ਨਹੀਂ ਕਰਦੇ-ਅਸ਼ਵਨੀ ਕੁਮਾਰ ਅਗਲੀ ਖ਼ਬਰ ਭਾਰਤ ਦੇ ਜਲਪਾਇਗੁੜੀ 'ਚ ਹੋਇਆ ਸੀ ਜਨਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।