25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਤਲਵਾੜਾ ਦੇ ਕੱਪੜਾ ਵਪਾਰੀ ਐਸੋਸੀਏਸ਼ਨ ਦੀ ਮੀਟਿੰਗ

ਅਜੀਤ ਡੈਸਕ 16-06-2025
ਤਲਵਾੜਾ, 15 ਜੂਨ (ਐੱਚ. ਐੱਸ. ਮਿੱਠੂ)- ਤਲਵਾੜਾ ਵਿਖੇ ਕੱਪੜਾ ਵਪਾਰੀ ਐਸੋਸੀਏਸ਼ਨ ਦੀ ਇੱਕ ਅਹਿਮ ਮੀਟਿੰਗ ਸ਼ਿਵਮ ਬਖ਼ਸ਼ੀ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਐਸੋਸੀਏਸ਼ਨ ਦੇ ਸਾਰੇ ਮੈਂਬਰ ਨੇ ਭਾਗ ਲਿਆ | ਸਭ ਨੇ ਕਈ ਅਹਿਮ ਮੁੱਦਿਆਂ ਤੇ ਵਿਚਾਰ ਚਰਚਾ ਕੀਤੀ | ਮੀਟਿੰਗ ਵਿਚ ਫ਼ੈਸਲਾ ਲਿਆ ਗਿਆ ਕਿ ਗਰਮੀ ਦੀਆਂ ਛੁੱਟੀਆਂ ਨੂੰ ਮੱਦੇਨਜ਼ਰ ਰੱਖਦੇ ਹੋਏ 26 ਜੂਨ ਦਿਨ ਵੀਰਵਾਰ ਤੋਂ ਲੈ ਕੇ 29 ਜੂਨ ਦਿਨ ਐਤਵਾਰ ਤੱਕ ਦੁਕਾਨਾਂ ਬੰਦ ਰਹਿਣਗੀਆਂ | ਇਸ ਦੇ ਨਾਲ ਹੀ ਉਨ੍ਹਾਂ ਬਾਕੀ ਯੂਨੀਅਨਾਂ ਨੂੰ ਬੇਨਤੀ ਕੀਤੀ ਕਿ ਉਹ ਵੀ ਉਨ੍ਹਾਂ ਦਾ ਸਾਥ ਦੇਣ |
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਦੇ ਸਥਾਪਨਾ ਦਿਵਸ ਸੰਬੰਧੀ ਸਮਾਗਮ ਕਰਵਾਇਆ ਅਗਲੀ ਖ਼ਬਰ ਭਾਜਪਾ ਵਰਕਰਾਂ ਨੇ ਮੋਦੀ ਸਰਕਾਰ ਦੇ 11 ਸਾਲ ਪੂਰੇ ਹੋਣ 'ਤੇ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।