25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਡਾ. ਇਸ਼ਾਂਕ ਤੇ ਹੋਰਨਾਂ ਵਲੋਂ ਸੰਜੀਵ ਅਰੋੜਾ ਦੇ ਹੱਕ 'ਚ ਡੋਰ-ਟੂ-ਡੋਰ ਪ੍ਰਚਾਰ

ਅਜੀਤ ਡੈਸਕ 16-06-2025
ਹੁਸ਼ਿਆਰਪੁਰ, 15 ਜੂਨ (ਬਲਜਿੰਦਰਪਾਲ ਸਿੰਘ)-ਹਲਕਾ ਲੁਧਿਆਣਾ ਪੱਛਮੀ ਦੇ ਜ਼ਿਮਨੀ ਚੋਣ ਦੇ 'ਆਪ' ਦੇ ਉਮੀਦਵਾਰ ਸੰਜੀਵ ਅਰੋੜਾ ਦੇ ਹੱਕ ਵਿਚ 'ਆਪ' ਵਰਕਰਾਂ ਨੇ ਡਾ. ਇਸ਼ਾਂਕ ਕੁਮਾਰ ਵਿਧਾਇਕ ਚੱਬੇਵਾਲ ਅਤੇ ਮੁਹੰਮਦ ਜ਼ਮੀਲ ਉਰ ਰਹਿਮਾਨ ਵਿਧਾਇਕ ਮਲੇਰਕੋਟਲਾ ਦੀ ਅਗਵਾਈ 'ਚ ਵਾਰਡ ਨੰ. 57 ਵਿਚ ਡੋਰ-ਟੂ-ਡੋਰ ਪ੍ਰਚਾਰ ਕੀਤਾ | ਡਾ: ਇਸ਼ਾਂਕ ਕੁਮਾਰ ਨੇ ਦੱਸਿਆ ਕਿ ਪ੍ਰਚਾਰ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਪੰਜਾਬ 'ਚ ਸਿੱਖਿਆ, ਮੈਡੀਕਲ ਅਤੇ ਬੁਨਿਆਦੀ ਸਹੂਲਤਾਂ ਸੰਬੰਧੀ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਲੋਕਾਂ ਨਾਲ ਸਾਂਝੀ ਕੀਤੀ | ਇਸ ਮੌਕੇ ਸੰਜੀਵ ਅਰੋੜਾ ਦੇ ਪੁੱਤਰ ਰਿਤੇਸ਼ ਅਰੋੜਾ ਵੀ ਮੌਜੂਦ ਸਨ | ਉਨ੍ਹਾਂ ਦੱਸਿਆ ਕਿ ਪ੍ਰਚਾਰ ਦੌਰਾਨ ਲੋਕਾਂ ਵਲੋਂ 'ਆਪ' ਨੂੰ ਭਰਵਾਂ ਸਮਰਥਨ ਦਿੱਤਾ
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ ਜੋਤੀ ਜੋਤ ਦਿਵਸ 'ਤੇ ਛਬੀਲ ਲਗਾਈ ਅਗਲੀ ਖ਼ਬਰ ਸੰਵਿਧਾਨ ਬਚਾਓ ਰੈਲੀ ਸੰਬੰਧੀ ਪਿੰਡ ਗੋਦੜਾ ਵਿਖੇ ਕਾਂਗਰਸੀ ਵਰਕਰਾਂ ਦੀ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।