25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2025

ਸ੍ਰੀ ਗੁਰੂ ਰਵਿਦਾਸ ਜੀ ਦੇ ਜੋਤੀ ਜੋਤ ਦਿਵਸ 'ਤੇ ਛਬੀਲ ਲਗਾਈ

ਅਜੀਤ ਡੈਸਕ 16-06-2025
ਐਮਾਂ ਮਾਂਗਟ, 15 ਜੂਨ (ਗੁਰਾਇਆ)-ਅੱਜ ਕਸਬਾ ਐਮਾਂ ਮਾਂਗਟ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੋਤੀ ਜੋਤ ਦਿਵਸ 'ਤੇ ਨਗਰ ਦੀਆਂ ਸੰਗਤਾਂ ਵੱਲੋਂ ਬੜੀ ਸ਼ਰਧਾ ਨਾਲ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਅਤੇ ਚਣੇ-ਕੜਾਹ ਦਾ ਪ੍ਰਸ਼ਾਦ ਵਰਤਾਇਆ ਗਿਆ | ਇਸ ਮੌਕੇ ਸੇਵਾ ਕਰਨ ਵਾਲੀਆਂ ਸੰਗਤਾਂ ਵਿਚ ਵੱਡਾ ਉਤਸ਼ਾਹ ਦੇਖਣ ਨੂੰ ਮਿਲਿਆ | ਇਸ ਮੌਕੇ ਸ਼ਾਹ ਬਾਲਕਿ੍ਸ਼ਨ, ਮਾਸਟਰ ਸਤਪਾਲ, ਬੂਆਦਿੱਤਾ, ਆਸ਼ਿਸ਼ ਕਤਨੌਰੀਆ, ਸੁਰੇਸ਼ ਕਤਨੌਰੀਆ, ਬਰਕੇਸ਼ਵ ਕਤਨੌਰੀਆ, ਸ਼ੈਲੀ, ਹਨੀ, ਮਨੀ, ਸੰਦੀਪ, ਸੋਨੂੰ, ਗੱਗੂ, ਮਾਸਟਰ ਸੁਰਜੀਤ ਸਿੰਘ, ਰਾਜਵੰਤ ਕੌਰ, ਸੁਨੀਤਾ, ਜਸਵੀਰ ਕੌਰ, ਜਸਕਰਨ, ਕਾਰਤਿਕ, ਦੀਪਕ ਕੁਮਾਰ ਦੀਪੂ ਤੋਂ ਇਲਾਵਾ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਆਯੁਸ਼ਮਾਨ ਅਰੋਗਿਆ ਕੇਂਦਰ ਗੁਰਦਾਸਪੁਰ ਵਿਖੇ ਮਰੀਜ਼ਾਂ ਨੂੰ ਦਵਾਈਆਂ ਨਾ ਮਿਲਣ ਕਾਰਨ ਹੋ ਰਹੀ ਖੱਜਲ ਖ਼ੁਆਰੀ ਅਗਲੀ ਖ਼ਬਰ ਡਾ. ਇਸ਼ਾਂਕ ਤੇ ਹੋਰਨਾਂ ਵਲੋਂ ਸੰਜੀਵ ਅਰੋੜਾ ਦੇ ਹੱਕ 'ਚ ਡੋਰ-ਟੂ-ਡੋਰ ਪ੍ਰਚਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।