15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਏ. ਐੱਸ. ਆਈ ਕੌਸ਼ਲ ਚੰਦਰ ਨੇ ਅਹੁਦਾ ਸੰਭਾਲਿਆ

ਅਜੀਤ ਡੈਸਕ 17-06-2025
ਕੋਟਫ਼ਤੂਹੀ, 16 ਜੂਨ (ਅਟਵਾਲ)-ਪੁਲਿਸ ਚੌਕੀ ਅਜਨੋਹਾ ਵਿਖੇ ਏ. ਐੱਸ. ਆਈ ਕੌਸ਼ਲ ਚੰਦਰ ਨੇ ਆਪਣਾ ਅਹੁਦਾ ਸੰਭਾਲ ਲਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮਾਜ ਵਿਰੋਧੀ ਅਨਸਰਾਂ, ਨਸ਼ਾ ਤਸਕਰੀ ਕਰਨ ਵਾਲੇ ਤੇ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲੇ ਲੋਕਾਂ ਨੂੰ ਕਿਸੇ ਵੀ ਹਾਲਤ ਵਿਚ ਬਖ਼ਸ਼ਿਆ ਨਹੀਂ ਜਾਵੇਗਾ, ਉਨ੍ਹਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ | ਉਨ੍ਹਾਂ ਇਲਾਕੇ ਦੀਆ ਪ੍ਰਮੁੱਖ ਸਖ਼ੀਆਂ ਤੋਂ ਮੰਗ ਕੀਤੀ ਕਿ ਉਹ ਉਨ੍ਹਾਂ ਨੂੰ ਗ਼ਲਤ ਅਨਸਰਾਂ ਸਬੰਧੀ ਸਹੀ ਜਾਣਕਾਰੀ ਦੇਣ |
ਪਿਛਲੀ ਖ਼ਬਰ ਭਲਕੇ ਸੰਗਤਾਂ ਬਸਪਾ ਦੇ ਰੋਸ ਪ੍ਰਦਰਸ਼ਨ 'ਚ ਸ੍ਰੀ ਖੁਰਾਲਗੜ੍ਹ ਸਾਹਿਬ ਪਹੁੰਚਣ-ਐਡਵੋਕੇਟ ਮਾਨਾ ਅਗਲੀ ਖ਼ਬਰ ਮਾਨ ਸਰਕਾਰ ਨੇ ਆਪਣੇ ਤਿੰਨ ਸਾਲ ਦੇ ਰਾਜ ਦੌਰਾਨ ਪੰਜਾਬ ਦਾ ਵਿਕਾਸ ਦੀ ਥਾਂ ਵਿਨਾਸ਼ ਕੀਤਾ- ਕੰਵਰਪ੍ਰਤਾਪ ਸਿੰਘ ਅਜਨਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।