14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਹੀਰ ਗੋਤ ਦੇ ਜਠੇਰਿਆਂ ਦਾ ਜੋੜ ਮੇਲਾ 22 ਨੂੰ

ਅਜੀਤ ਡੈਸਕ 17-06-2025
ਹੁਸ਼ਿਆਰਪੁਰ, 16 ਜੂਨ (ਬਲਜਿੰਦਰਪਾਲ ਸਿੰਘ)-ਹੀਰ ਗੋਤ ਦੇ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ 22 ਜੂਨ ਨੂੰ ਪਿੰਡ ਬਾਹੋਵਾਲ ਵਿਖੇ ਪ੍ਰਾਚੀਨ ਹੀਰ ਜਠੇਰੇ ਅਸਥਾਨ 'ਤੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਸ਼ਿੰਗਾਰਾ ਸਿੰਘ ਹੀਰ, ਸੀਨੀ: ਮੀਤ ਪ੍ਰਧਾਨ ਲਹਿੰਬਰ ਸਿੰਘ, ਮੀਤ ਪ੍ਰਧਾਨ ਸੁਖਦੇਵ ਚੰਦ ਆਦਿ ਨੇ ਦੱਸਿਆ ਕਿ ਇਸ ਮੌਕੇ ਪਹਿਲਾਂ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ ਜਾਵੇਗੀ, ਉਪਰੰਤ ਖੁੱਲ੍ਹੇ ਪੰਡਾਲ 'ਚ ਪ੍ਰਸਿੱਧ ਕੱਵਾਲ ਬਲਵੀਰ ਬ੍ਰਦਰਜ਼ ਗੋਰਾਇਆ ਤੇ ਗੁਰਪ੍ਰੀਤ ਲਾਲੀ ਕਲਾਕਾਰ ਪ੍ਰੋਗਰਾਮ ਪੇਸ਼ ਕਰਨਗੇ |
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਸਾ ਦੀ ਵਾਰ ਦੇ ਦੀਵਾਨ ਸਜਾਏ ਅਗਲੀ ਖ਼ਬਰ 'ਹੋਮ ਐਂਡ ਅਵੇ' ਸਬ ਯੂਨੀਅਰ ਦੋਆਬਾ ਕੱਪ ਲੀਗ ਅੰਡਰ-14 ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।