14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਨੌਜਵਾਨ ਸਿੰਘ ਸਭਾ ਹਾਜੀਪੁਰ ਵਲੋਂ ਅਹਿਮਦਾਬਾਦ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ

ਅਜੀਤ ਡੈਸਕ 17-06-2025
ਹਾਜੀਪੁਰ, 16 ਜੂਨ (ਜੋਗਿੰਦਰ ਸਿੰਘ)-ਨੌਜਵਾਨ ਸਿੰਘ ਸਭਾ ਹਾਜੀਪੁਰ ਵਲੋਂ ਅਹਿਮਦਾਬਾਦ ਵਿਖੇ ਹੋਏ ਭਿਆਨਕ ਜਹਾਜ਼ ਹਾਦਸੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਇਸ ਹਾਦਸੇ 'ਚ ਮਾਰੇ ਗਏ ਭਾਰਤੀ ਤੇ ਵਿਦੇਸ਼ੀ ਯਾਤਰੀਆਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਗਿਆ ਹੈ | ਨੌਜਵਾਨ ਸਿੰਘ ਸਭਾ ਹਾਜੀਪੁਰ ਦੇ ਆਗੂ ਸੰਤੋਖ ਸਿੰਘ ਕਾਕਾ ਤੇ ਸੁਖਦੇਵ ਸਿੰਘ ਸੈਣੀ ਨੇ ਕਿਹਾ ਕਿ ਸਰਕਾਰ ਹਾਦਸੇ ਦੀ ਨਿਰਪੱਖ ਜਾਂਚ ਕਰਵਾ ਕੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਏ ਤੇ ਭਵਿੱਖ 'ਚ ਇਹੋ ਜਿਹੇ ਹਾਦਸੇ ਰੋਕਣ ਲਈ ਸੰਭਾਵੀ ਕਦਮ ਚੁੱਕੇ ਜਾਣ |
ਪਿਛਲੀ ਖ਼ਬਰ ਤਰਸੇਮ ਮਿਨਹਾਸ ਨੇ ਅਹਿਮਦਾਬਾਦ ਘਟਨਾ 'ਤੇ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਸਾ ਦੀ ਵਾਰ ਦੇ ਦੀਵਾਨ ਸਜਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।