14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2025

ਮਾਸਟਰ ਸੇਵਾ ਸਿੰਘ ਨੇ ਅਹਿਮਦਾਬਾਦ ਘਟਨਾ ਨੇ ਕੀਤਾ ਦੁੱਖ ਪ੍ਰਗਟ

ਅਜੀਤ ਡੈਸਕ 17-06-2025
ਮੁਕੇਰੀਆਂ, 16 ਜੂਨ (ਰਾਮਗੜ੍ਹੀਆ)-ਅਹਿਮਦਾਬਾਦ ਵਿਖੇ ਜਹਾਜ਼ ਡਿੱਗਣ ਨਾਲ ਮਾਰੇ ਲੋਕਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਆਮ ਆਦਮੀ ਪਾਰਟੀ ਦੇ ਆਗੂ ਮਾਸਟਰ ਸੇਵਾ ਸਿੰਘ ਐਮ.ਸੀ. ਨੇ ਇਸ ਨੂੰ ਬੇਹੱਦ ਦੁਖਦਾਈ ਘਟਨਾ ਦੱਸਿਆ | ਉਨ੍ਹਾਂ ਕਿਹਾ ਇਸ ਹਾਦਸੇ ਨੂੰ ਸਦੀਆਂ ਤੱਕ ਯਾਦ ਰੱਖਿਆ ਜਾਵੇਗਾ | ਮਾਸਟਰ ਸੇਵਾ ਸਿੰਘ ਨੇ ਕੇਂਦਰ ਸਰਕਾਰ ਪਾਸੋਂ ਮੰਗ ਕੀਤੀ ਕਿ ਇਸ ਘਟਨਾ ਦੀ ਜਾਂਚ ਪੜਤਾਲ ਪਾਰਦਰਸ਼ੀ ਢੰਗ ਨਾਲ ਹੋਣੀ ਚਾਹੀਦੀ ਹੈ ਤਾਂ ਜੋ ਪਤਾ ਚੱਲ ਸਕੇ ਕਿ ਇਹ ਹਾਦਸਾ ਕਿਵੇਂ ਵਾਪਰਿਆ | ਉਨ੍ਹਾਂ ਕਿਹਾ ਇਸ ਹਾਦਸੇ ਤੋਂ ਸਬਕ ਲੈਂਦਿਆਂ ਸਾਨੂੰ ਅਗਾਂਹ ਤੋਂ ਸੁਚੇਤ ਰਹਿਣਾ ਚਾਹੀਦਾ ਹੈ |
ਪਿਛਲੀ ਖ਼ਬਰ ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਭਿੰਡਰ ਨੇ ਵੇਰਕਾ ਮਿਲਕ ਪਲਾਂਟ ਦੇ ਸੈਂਟਰ ਹੁਸ਼ਿਆਰਪੁਰ ਦੇ ਅਧਿਕਾਰੀਆਂ ਉੱਪ... ਅਗਲੀ ਖ਼ਬਰ ਤਰਸੇਮ ਮਿਨਹਾਸ ਨੇ ਅਹਿਮਦਾਬਾਦ ਘਟਨਾ 'ਤੇ ਕੀਤਾ ਦੁੱਖ ਸਾਂਝਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।