22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2025

ਏ. ਐੱਸ. ਆਈ ਸੁਖਵਿੰਦਰ ਸਿੰਘ ਨੇ ਅਹੁਦਾ ਸੰਭਾਲਿਆ

ਅਜੀਤ ਡੈਸਕ 18-06-2025
ਕੋਟਫ਼ਤੂਹੀ, 17 ਜੂਨ (ਅਟਵਾਲ)-ਪੁਲਿਸ ਚੌਕੀ ਕੋਟਫ਼ਤੂਹੀ ਵਿਖੇ ਏ. ਐੱਸ. ਆਈ ਸੁਖਵਿੰਦਰ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ, ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ, ਸਮਾਜ ਵਿਰੋਧੀ ਅਨਸਰਾਂ, ਨਸ਼ਾ ਤਸਕਰੀ ਕਰਨ ਵਾਲੇ 'ਤੇ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲੇ ਲੋਕਾਂ ਨੂੰ ਕਿਸੇ ਵੀ ਹਾਲਤ ਵਿਚ ਬਖ਼ਸ਼ਿਆ ਨਹੀਂ ਜਾਵੇਗਾ, ਉਨ੍ਹਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ |
ਪਿਛਲੀ ਖ਼ਬਰ ਪੰਜੌੜ 'ਚ ਸੰਤ ਬਾਬਾ ਹਰੀ ਸਿੰਘ ਦੀ ਯਾਦ 'ਚ ਧਾਰਮਿਕ ਸਮਾਗਮ ਕਰਵਾਏ ਅਗਲੀ ਖ਼ਬਰ ਡੀ.ਏ.ਵੀ. ਬੀ.ਐੱਡ ਕਾਲਜ 'ਚ ਵਿਦਿਆਰਥੀਆਂ ਲਈ ਵਿਦਾਇਗੀ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।