22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਧਰਮਪੁਰ ਦੇਵੀ ਵਿਖੇ ਭੰਡਾਰਾ ਅੱਜ

ਅਜੀਤ ਡੈਸਕ 20-06-2025
ਰਾਮਗੜ੍ਹ ਸੀਕਰੀ, 19 ਜੂਨ (ਕਟੋਚ)- ਉੱਤਰੀ ਭਾਰਤ ਦੇ ਪ੍ਰਸਿੱਧ ਧਾਰਮਿਕ ਸਥਾਨ ਸ੍ਰੀ ਦੁਰਗਾ ਮੰਦਰ ਧਰਮਪੁਰ ਦੇਵੀ ਵਿਖੇ ਸਲਾਨਾ ਭੰਡਾਰਾ ਅੱਜ 20 ਜੂਨ ਨੂੰ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਮੰਦਰ ਪ੍ਰਬੰਧਕ ਕਮੇਟੀ ਦੇ ਬੁਲਾਰੇ ਸੁਰੇਸ਼ ਚੰਦ ਪਰਮਾਰ ਨੇ ਦਿੰਦਿਆਂ ਦੱਸਿਆ ਕਿ ਇਸ ਮੌਕੇ ਹਵਨ ਪਾਉਣ ਤੋਂ ਬਾਅਦ ਝੰਡੇ ਦੀ ਰਸਮ ਅਦਾ ਕੀਤੀ ਜਾਵੇਗੀ ਜਿਸ ਉਪਰੰਤ ਮਹਾਂ ਮਾਈ ਦਾ ਗੁਣਗਾਨ ਕੀਤਾ ਜਾਵੇਗਾ, ਉਪਰੰਤ ਭੰਡਾਰਾ ਹੋਵੇਗਾ |
ਪਿਛਲੀ ਖ਼ਬਰ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਸਮਾਗਮ ਖ਼ਾਲਸਾ ਕਾਲਜ 'ਚ ਭਲਕੇ ਅਗਲੀ ਖ਼ਬਰ ਪਿੰਡ ਭੱਟਲਾ ਵਿਖੇ ਪੀਰ ਬਾਬਾ ਮੁਕਾਮ ਸ਼ਾਹ ਦੇ ਦਰਬਾਰ 'ਤੇ ਮੇਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।